Home / World / ਲੁਧਿਆਣਾ ‘ਚ ਫੈਕਟਰੀ ਨੂੰ ਲੱਗੀ ਅੱਗ, 15 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਪਾਇਆ ਅੱਗ ‘ਤੇ ਕਾਬੂ

ਲੁਧਿਆਣਾ ‘ਚ ਫੈਕਟਰੀ ਨੂੰ ਲੱਗੀ ਅੱਗ, 15 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਪਾਇਆ ਅੱਗ ‘ਤੇ ਕਾਬੂ

ਲੁਧਿਆਣਾ ‘ਚ ਫੈਕਟਰੀ ਨੂੰ ਲੱਗੀ ਅੱਗ, 15 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਪਾਇਆ ਅੱਗ ‘ਤੇ ਕਾਬੂ

2ਲੁਧਿਆਣਾ: ਲੁਧਿਆਣਾ ਵਿਚ ਅੱਜ ਇਕ ਫੈਕਟਰੀ ਨੂੰ ਲੱਗੀ ਭਿਆਨਕ ਅੱਗ ਕਾਰਨ ਕਾਫੀ ਨੁਕਸਾਨ ਹੋ ਗਿਆ| ਇਹ ਘਟਨਾ ਟਰਾਂਸਪੋਰਟ ਨਗਰ ਦੀ ਹੈ, ਜਿਥੇ ਅੱਗ ਨੇ ਇੰਨਾ ਭਿਆਨਕ ਰੂਪ ਧਾਰਨ ਕਰ ਲਿਆ ਕਿ ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ ਵਲੋਂ ਇਸ ਅੱਗ ਨੂੰ ਕਾਬੂ ਕੀਤਾ ਗਿਆ|
ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਲੁਧਿਆਣਾ ਵਿਚ ਇਕ ਟੈਕਸਟਾਈਲ ਫੈਕਟਰੀ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਸੀ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …