Home / World / ਲੁਧਿਆਣਾ ‘ਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ

ਲੁਧਿਆਣਾ ‘ਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ

ਲੁਧਿਆਣਾ ‘ਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ

ਲੁਧਿਆਣਾ – ਲੁਧਿਆਣਾ ਵਿਖੇ ਅੱਜ ਤੜਕੇ ਇੱਕ ਫੈਕਟਰੀ ਨੂੰ ਲੱਗੀ ਭਿਆਨਕ ਅੱਗ ਕਾਰਨ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ| ਪ੍ਰਾਪਤ ਜਾਣਕਾਰੀ ਅਨੁਸਾਰ ਇਸ ਅਗਨੀਕਾਂਡ ਇੱਕੋ ਪਰਿਵਾਰ ਦੇ 4 ਜੀਅ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ|
ਜਸਵੰਤ ਨਗਰ ਵਿਖੇ ਸਥਿਤ ਇਸ ਫੈਕਟਰੀ ਨੂੰ ਅੱਗ ਲੱਗਣ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੋਕੇ ਤੇ ਪਹੁੰਚੀਆਂ ਤੇ ਅੱਗ ਉਤੇ ਕਾਬੂ ਪਾਇਆ ਗਿਆ| ਫਿਲਹਾਲ ਇਸ ਹਾਦਸੇ ਵਿਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …