Home / Punjabi News / ਲੁਧਿਆਣਾ ਦੀ ਅਦਾਲਤ ‘ਚ ਧਮਾਕਾ, ਇੱਕ ਦੀ ਮੌਤ

ਲੁਧਿਆਣਾ ਦੀ ਅਦਾਲਤ ‘ਚ ਧਮਾਕਾ, ਇੱਕ ਦੀ ਮੌਤ

ਲੁਧਿਆਣਾ ਦੀ ਅਦਾਲਤ ‘ਚ ਧਮਾਕਾ, ਇੱਕ ਦੀ ਮੌਤ

ਲੁਧਿਆਣਾ ਦੀ ਕੋਰਟ ‘ਚ ਇੱਕ ਧਮਾਕਾ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਧਮਾਕਾ ਅਦਾਲਤ ਦੀ ਦੂਸਰੀ ਮੰਜ਼ਿਲ ‘ਤੇ ਹੋਇਆ ਹੈ। ਪੁਲਿਸ ਮੁਤਾਬਕ ਇਸ ਧਮਾਕੇ ਵਿੱਚ ਇੱਕ ਸ਼ਖ਼ਸ ਦੀ ਮੌਤ ਹੋਈ ਹੈ ਤੇ ਕਈ ਜ਼ਖ਼ਮੀ ਹੋਏ ਹਨ। ਧਮਾਕੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਚੱਲਿਆ ਹੈ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਸ਼ੁਰੂਆਤੀ ਜਾਣਕਾਰੀ ਮੁਤਾਬਕ, ਇੱਕ ਸ਼ਖ਼ਸ ਦੀ ਮੌਤ ਹੋਈ ਹੈ ਤੇ ਦੋ ਜ਼ਖਮੀ ਹੋਏ ਹਨ।ਉਨ੍ਹਾਂ ਨੇ ਕਿਹਾ, “ਅਸੀਂ ਧਮਾਕੇ ਵਾਲੀ ਥਾਂ ਨੂੰ ਸੀਲ ਕਰ ਦਿੱਤਾ ਹੈ। ਫੌਰੈਨਸਿਕ ਤੇ ਬੰਬ ਡਿਸਪੋਜ਼ਲ ਟੀਮ ਮੌਕੇ ਦਾ ਜਾਇਜ਼ਾ ਲਵੇਗੀ।” ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰਟ ਵੱਲ ਨਾ ਆਉਣ।

The post ਲੁਧਿਆਣਾ ਦੀ ਅਦਾਲਤ ‘ਚ ਧਮਾਕਾ, ਇੱਕ ਦੀ ਮੌਤ first appeared on Punjabi News Online.


Source link

Check Also

ਪੁਣੇ: ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਨੇ ਵੋਟ ਪਾਈ ਪਰ ਪਤਨੀ ਦਾ ਨਾਂ ਵੋਟਰ ਸੂਚੀ ’ਚੋਂ ਗਾਇਬ

ਪੁਣੇ, 13 ਮਈ ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਏਅਰ ਚੀਫ ਮਾਰਸ਼ਲ ਪ੍ਰਦੀਪ ਵਸੰਤ ਨਾਇਕ …