Home / Punjabi News / ਲੁਧਿਆਣਾ: ਪੀਸੀਐੱਸ ਅਧਿਕਾਰੀ ਧਾਲੀਵਾਲ ਨੂੰ ਅਦਾਲਤ ਨੇ 14 ਦਿਨ ਦੇ ਜੁਡੀਸ਼ਲ ਰਿਮਾਂਡ ’ਤੇ ਭੇਜਿਆ

ਲੁਧਿਆਣਾ: ਪੀਸੀਐੱਸ ਅਧਿਕਾਰੀ ਧਾਲੀਵਾਲ ਨੂੰ ਅਦਾਲਤ ਨੇ 14 ਦਿਨ ਦੇ ਜੁਡੀਸ਼ਲ ਰਿਮਾਂਡ ’ਤੇ ਭੇਜਿਆ

ਲੁਧਿਆਣਾ, 10 ਜਨਵਰੀ

ਇਥੋਂ ਦੀ ਅਦਾਲਤ ਨੇ ਪੰਜਾਬ ਸਿਵਲ ਸਰਵਿਸ (ਪੀਸੀਐੱਸ) ਅਧਿਕਾਰੀ ਨਰਿੰਦਰ ਸਿੰਘ ਧਾਲੀਵਾਲ, ਜਿਸ ਨੂੰ ਸਟੇਟ ਵਿਜੀਲੈਂਸ ਬਿਊਰੋ ਨੇ ਕਥਿਤ ਤੌਰ ‘ਤੇ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ, ਨੂੰ 14 ਦਿਨਾਂ ਦੇ ਜੁਡੀਸ਼ਲ ਰਿਮਾਂਡ ‘ਤੇ ਭੇਜ ਦਿੱਤਾ ਹੈ। ਅਦਾਲਤ ਵਿੱਚ ਵਿਜੀਲੈਂਸ ਬਿਊਰੋ ਨੇ ਧਾਲੀਵਾਲ ਦਾ ਹੋਰ ਰਿਮਾਂਡ ਨਹੀਂ ਮੰਗਿਆ।


Source link

Check Also

ਪੰਜਾਬ ‘ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ…

Amritsar News: ਅੰਮ੍ਰਿਤਸਰ ਦੇ ਮਜੀਠਾ ਵਿੱਚ, ਪ੍ਰੇਮਿਕਾ ਅਤੇ ਉਸਦੇ ਚਚੇਰੇ ਭਰਾ ਨੇ ਇੱਕ ਨੌਜਵਾਨ ਨੂੰ …