Home / Punjabi News / ਲੁਧਿਆਣਾ ਪੱਛਮੀ ਜ਼ਿਮਨੀ ਚੋਣ: ‘ਆਪ’ ਦੀ ਹੋਈ ਜਿੱਤ

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ‘ਆਪ’ ਦੀ ਹੋਈ ਜਿੱਤ


ਲੁਧਿਆਣਾ ਪੱਛਮੀ ਜ਼ਿਮਨੀ ਚੋਣ: ‘ਆਪ’ ਦੀ ਹੋਈ ਜਿੱਤ

‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਆਪਣੇ ਵਿਰੋਧੀ ਭਾਰਤ ਭੂਸ਼ਣ ਆਸ਼ੂ ਨੂੰ 10,637 ਵੋਟਾਂ ਨਾਲ ਹਰਾ ਦਿੱਤਾ। ਸੰਜੀਵ ਅਰੋੜਾ ਨੂੰ 35179 ਤੇ ਆਸ਼ੂ ਨੂੰ 24542 ਵੋਟਾਂ ਮਿਲੀਆਂ।

The post ਲੁਧਿਆਣਾ ਪੱਛਮੀ ਜ਼ਿਮਨੀ ਚੋਣ: ‘ਆਪ’ ਦੀ ਹੋਈ ਜਿੱਤ first appeared on Ontario Punjabi News.


Source link

Check Also

Patiala ‘ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ ‘ਤੇ ਲਾਪਰਵਾਹੀ ਦੇ ਆਰੋਪ

Patiala Woman Dies During Surgery : ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਪ੍ਰੇਸ਼ਨ ਦੌਰਾਨ ਇੱਕ …