Home / Punjabi News / ਲੁਧਿਆਣਾ : ਸਮਰਾਲਾ ਚੌਂਕ ਨੇੜੇ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਲੁਧਿਆਣਾ : ਸਮਰਾਲਾ ਚੌਂਕ ਨੇੜੇ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਲੁਧਿਆਣਾ : ਸਮਰਾਲਾ ਚੌਂਕ ਨੇੜੇ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਲੁਧਿਆਣਾ : ਸ਼ਹਿਰ ਦੇ ਸਮਰਾਲਾ ਚੌਂਕ ਨੇੜੇ ਅਚਾਨਕ ਅੱਗ ਲੱਗਣ ਦੀ ਖਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਸਮਰਾਲਾ ਚੌਂਕ ਨੇੜੇ ‘ਸੁਖਮਨੀ ਨੈੱਟਵੇਅਰ’ ‘ਚ ਅਚਾਨਕ ਅੱਗ ਲੱਗ ਗਈ, ਜਿਸ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਲਈ ਪੁੱਜ ਗਈਆਂ। ਇਸ ਭਿਆਨਕ ਅੱਗ ਕਾਰਨ ਕਾਰਨ ਲੱਖਾਂ ਦਾ ਨੁਕਸਾਨ ਹੋਣ ਦਾ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ। ਫਿਲਹਾਲ ਇਹ ਅੱਗ ਕਿਉਂ ਲੱਗੀ ਹੈ, ਇਸ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲਾਇਆ ਜਾ ਸਕਿਆ ਹੈ।

Check Also

ਮਾਨਸਾ: ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਸਪਿੰਦਰ ਬੀਰ ਸਿੰਘ ਚਾਹਲ ‘ਆਪ’ ’ਚ ਸ਼ਾਮਲ

ਜੋਗਿੰਦਰ ਸਿੰਘ ਮਾਨ ਮਾਨਸਾ, 6 ਮਈ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਪੰਜਾਬ ਯੂਥ ਕਾਂਗਰਸ ਦੇ ਜਨਰਲ …