ਨਵੀਂ ਦਿੱਲੀ, 11 ਜੂਨ
ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਨਵੇਂ ਥਲ ਸੈਨਾ ਮੁਖੀ ਹੋਣਗੇ। ਉਹ ਜਨਰਲ ਮਨੋਜ ਪਾਂਡੇ ਦੀ ਥਾਂ ਲੈਣਗੇ, ਜੋ 30 ਜੂਨ ਨੂੰ ਸੇਵਾਮੁਕਤ ਹੋ ਰਹੇ ਹਨ। ਲੈਫਨੀਨੈਂਟ ਜਨਰਲ ਉਪੇਂਦਰ ਦਿਵੇਦੀ ਨੈਸ਼ਨਲ ਡਿਫੈਂਸ ਅਕੈਡਮੀ ਤੇ ਇੰਡੀਅਨ ਮਿਲਟਰੀ ਅਕੈਡਮੀ ਦੇ ਐਲੂਮਨਸ ਹਨ। ਕਾਬਿਲੇਗੌਰ ਹੈ ਕਿ ਮੌਜੂਦਾ ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਦਾ ਕਾਰਜਕਾਲ 31 ਮਈ ਨੂੰ ਖ਼ਤਮ ਹੋਣਾ ਸੀ, ਪਰ ਇਸ ਵਿਚ ਇਕ ਮਹੀਨੇ ਦਾ ਵਾਧਾ ਕੀਤਾ ਗਿਆ। -ਪੀਟੀਆਈ
The post ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਨਵੇਂ ਥਲ ਸੈਨਾ ਮੁਖੀ ਹੋਣਗੇ appeared first on Punjabi Tribune.
Source link
Asian Tribune Your Multilingual Newspaper covering World and local news News