Home / World / ਲੋਕ ਇਨਸਾਫ ਪਾਰਟੀ ਨੇ ਆਮ ਆਦਮੀ ਪਾਰਟੀ ਨਾਲੋਂ ਗਠਜੋੜ ਤੋੜਿਆ

ਲੋਕ ਇਨਸਾਫ ਪਾਰਟੀ ਨੇ ਆਮ ਆਦਮੀ ਪਾਰਟੀ ਨਾਲੋਂ ਗਠਜੋੜ ਤੋੜਿਆ

ਚੰਡੀਗੜ੍ਹ – ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਬਿਕਰਮ ਸਿੰਘ ਮਜੀਠੀਆ ਕੋਲੋਂ ਮੁਆਫੀ ਮੰਗਣ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਝਟਕੇ ਲੱਗਣੇ ਸ਼ੁਰੂ ਹੋ ਗਏ ਹਨ| ਇਸ ਦੌਰਾਨ ਲੋਕ ਇਨਸਾਫ ਪਾਰਟੀ ਨੇ ਆਮ ਆਦਮੀ ਪਾਰਟੀ ਨਾਲੋਂ ਗਠਜੋੜ ਤੋੜ ਲਿਆ ਹੈ|
ਇਸ ਸਬੰਧੀ ਐਲਾਨ ਕਰਦਿਆਂ ਸਿਮਰਜੀਤ ਬੈਂਸ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬੀਆਂ ਨਾਲ ਗੱਦਾਰੀ ਕੀਤੀ ਹੈ ਅਤੇ ਉਸ ਨੇ ਪਿੱਠ ਵਿਚ ਛੁਰਾ ਮਾਰਿਆ ਹੈ|

Check Also

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …