Home / Punjabi News / ਲੋਕ ਸਭਾ ਚੋਣਾਂ ਦੇ 5ਵੇਂ ਗੇੜ ’ਚ ਸ਼ਾਮ 7.45 ਵਜੇ ਤੱਕ 57.47 ਫੀਸਦੀ ਵੋਟਿੰਗ

ਲੋਕ ਸਭਾ ਚੋਣਾਂ ਦੇ 5ਵੇਂ ਗੇੜ ’ਚ ਸ਼ਾਮ 7.45 ਵਜੇ ਤੱਕ 57.47 ਫੀਸਦੀ ਵੋਟਿੰਗ

ਨਵੀਂ ਦਿੱਲੀ, 20 ਮਈ
ਲੋਕ ਸਭਾ ਚੋਣਾਂ ਦੇ ਪੰਜਵੇਂ ਗੇੜ ਵਿੱਚ ਸ਼ਾਮ 7.45 ਵਜੇ ਤੱਕ 57.47 ਫੀਸਦੀ ਮਤਦਾਨ ਦਰਜ ਕੀਤਾ ਗਿਆ। ਇਹ ਜਾਣਕਾਰੀ ਚੋਣ ਕਮਿਸ਼ਨ ਨੇ ਦਿੱਤੀ ਹੈ। ਪੰਜਵੇਂ ਪੜਾਅ ਦੀਆਂ ਵੋਟਾਂ ਖਤਮ ਹੋਣ ਦੇ ਨਾਲ ਹੀ ਚੱਲ ਰਹੀਆਂ ਲੋਕ ਸਭਾ ਚੋਣਾਂ ਲਈ 25 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ 428 ਹਲਕਿਆਂ ਵਿੱਚ ਵੋਟਿੰਗ ਮੁਕੰਮਲ ਹੋ ਗਈ ਹੈ। ਹੁਣ ਚੋਣਾਂ ਦੇ ਦੋ ਹੋਰ ਗੇੜ 25 ਮਈ ਅਤੇ 1 ਜੂਨ ਬਾਕੀ ਹਨ। ਚੋਣ ਕਮਿਸ਼ਨ ਨੇ ਕਿਹਾ ਕਿ ਸ਼ਾਮ 6 ਵਜੇ ਤੱਕ ਵੀ ਵੱਡੀ ਗਿਣਤੀ ਲੋਕ ਵੋਟਰ ਪੋਲਿੰਗ ਸਟੇਸ਼ਨਾਂ ‘ਤੇ ਕਤਾਰਾਂ ਵਿੱਚ ਸਨ।

The post ਲੋਕ ਸਭਾ ਚੋਣਾਂ ਦੇ 5ਵੇਂ ਗੇੜ ’ਚ ਸ਼ਾਮ 7.45 ਵਜੇ ਤੱਕ 57.47 ਫੀਸਦੀ ਵੋਟਿੰਗ appeared first on Punjabi Tribune.


Source link

Check Also

ਪੰਜਾਬ ‘ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ…

Amritsar News: ਅੰਮ੍ਰਿਤਸਰ ਦੇ ਮਜੀਠਾ ਵਿੱਚ, ਪ੍ਰੇਮਿਕਾ ਅਤੇ ਉਸਦੇ ਚਚੇਰੇ ਭਰਾ ਨੇ ਇੱਕ ਨੌਜਵਾਨ ਨੂੰ …