Home / Punjabi News / ਲੋਕ ਸਭਾ ਚੋਣਾਂ: ਭਾਜਪਾ ਨੇ ਚੋਣ ਮਨੋਰਥ ਪੱਤਰ ਬਣਾਉਣ ਲਈ ਕਮੇਟੀ ਕਾਇਮ ਕੀਤੀ

ਲੋਕ ਸਭਾ ਚੋਣਾਂ: ਭਾਜਪਾ ਨੇ ਚੋਣ ਮਨੋਰਥ ਪੱਤਰ ਬਣਾਉਣ ਲਈ ਕਮੇਟੀ ਕਾਇਮ ਕੀਤੀ

ਨਵੀਂ ਦਿੱਲੀ, 30 ਮਾਰਚ
ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਲੋਕ ਸਭਾ ਚੋਣਾਂ 2024 ਲਈ ਚੋਣ ਮਨੋਰਥ ਪੱਤਰ ਬਣਾਉਣ ਲਈ ਕਮੇਟੀ ਦਾ ਐਲਾਨ ਕੀਤਾ ਹੈ। ਕਮੇਟੀ ਦੀ ਅਗਵਾਈ ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ। ਨਿਰਮਲਾ ਸੀਤਾਰਮਨ ਇਸ ਦੀ ਕਨਵੀਨਰ ਤੇ ਪੀਯੂਸ਼ ਗੋਇਲ ਕੋ-ਕਨਵੀਨਰ ਬਣਾਏ ਗਏ ਹਨ। 27 ਮੈਂਬਰੀ ਕਮੇਟੀ ਵਿੱਚ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ, ਭੂਪੇਂਦਰ ਯਾਦਵ, ਗੁਜਰਾਤ, ਮੱਧ ਪ੍ਰਦੇਸ਼ ਤੇ ਅਸਾਮ ਦੇ ਮੁੱਖ ਮੰਤਰੀ ਸ਼ਾਮਲ ਹਨ।

The post ਲੋਕ ਸਭਾ ਚੋਣਾਂ: ਭਾਜਪਾ ਨੇ ਚੋਣ ਮਨੋਰਥ ਪੱਤਰ ਬਣਾਉਣ ਲਈ ਕਮੇਟੀ ਕਾਇਮ ਕੀਤੀ appeared first on Punjabi Tribune.


Source link

Check Also

ਮੋਹਾਲੀ ਪੁਲਿਸ ਟੀਮ ‘ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ…

Mohali News: ਮੋਹਾਲੀ ਪੁਲਿਸ ਦੀ ਅੱਜ ਨਸ਼ਾ ਤਸਕਰਾਂ ਦੇ ਨਾਲ ਮੁਠਭੇੜ ਹੋਈ। ਪੁਲਿਸ ਦੀ ਜਵਾਬੀ …