ਚੰਡੀਗੜ੍ਹ- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਵਿਧਾਨ ਸਭਾ ਵਿਚ ਔਰਤਾਂ ਲਈ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿਚ ਇਕ ਤਿਹਾਈ ਰਾਖਵਾਂਕਰਨ ਲਈ ਮਤਾ ਲਿਆਂਦਾ, ਜੋ ਕਿ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਗਿਆ।
Home / Punjabi News / ਲੋਕ ਸਭਾ ਤੇ ਵਿਧਾਨ ਸਭਾਵਾਂ ‘ਚ ਔਰਤਾਂ ਲਈ ਰਾਖਵਾਂਕਰਨ ਦੀ ਮੰਗ – ਪੰਜਾਬ ਵਿਧਾਨ ਸਭਾ ‘ਚ ਮਤਾ ਪਾਸ
Check Also
ਪੰਚਕੂਲਾ ‘ਚ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ, 6 ਵਾਹਨਾਂ ਨਾਲ ਹੋਈ ਜ਼ੋਰਦਾਰ ਟੱਕਰ
Panchkula School Bus Accident : ਪੰਚਕੂਲਾ ਦੇ ਸੈਕਟਰ-26 ਵਿੱਚ ਮੰਗਲਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰਦੇ-ਵਾਪਰਦੇ …
Asian Tribune Your Multilingual Newspaper covering World and local news News