ਜੋਗਿੰਦਰ ਸਿੰਘ ਮਾਨ
ਮਾਨਸਾ, 21 ਮਾਰਚ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਰਹਿੰਦੇ ਪੰਜ ਉਮੀਦਵਾਰਾਂ ਦਾ ਐਲਾਨ ਅਗਲੇ ਪੰਜ ਦਿਨਾਂ ਵਿਚ ਕਰ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਉਨ੍ਹਾਂ ਅਪਣੇ ਐਕਸ ’ਤੇ ਸਾਂਝੀ ਕੀਤੀ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਪਹਿਲਾਂ ਹੀ ਪੰਜਾਬ ਤੋਂ ਅੱਠ ਉਮੀਦਵਾਰਾਂ ਦਾ ਐਲਾਨ ਕਰ ਚੁੱਕੇ ਹਨ, ਜਿਨ੍ਹਾਂ ਵਿੱਚੋਂ ਬਹੁਤਿਆਂ ਨੇ ਆਪਣੀ ਚੋਣ ਮੁਹਿੰਮ ਵੀ ਆਰੰਭ ਕਰ ਦਿੱਤੀ ਗਈ ਹੈ।
The post ਲੋਕ ਸਭਾ ਲਈ ਰਹਿੰਦੇ 5 ਉਮੀਦਵਾਰਾਂ ਦਾ ਐਲਾਨ ਅਗਲੇ ਪੰਜ ਦਿਨਾਂ ’ਚ ਕਰ ਦਿੱਤਾ ਜਾਵੇਗਾ: ਮਾਨ appeared first on Punjabi Tribune.
Source link
Asian Tribune Your Multilingual Newspaper covering World and local news News