Home / Punjabi News / ਲੌਟ ਕੇ ‘ਸਿੱਧੂ’ ਘਰ ਕੋ ਆਏ: ਦਿੱਲੀ ਗਏ ਸਿੱਧੂ ਨੂੰ ਹਾਈ ਕਮਾਨ ਨੇ ਨਹੀਂ ਦਿੱਤਾ ਮਿਲਣ ਦਾ ਸਮਾਂ

ਲੌਟ ਕੇ ‘ਸਿੱਧੂ’ ਘਰ ਕੋ ਆਏ: ਦਿੱਲੀ ਗਏ ਸਿੱਧੂ ਨੂੰ ਹਾਈ ਕਮਾਨ ਨੇ ਨਹੀਂ ਦਿੱਤਾ ਮਿਲਣ ਦਾ ਸਮਾਂ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 2 ਸਤੰਬਰ

ਪੰਜਾਬ ਕਾਂਗਰਸ ਵਿੱਚ ਚੱਲ ਰਿਹਾ ਕਲੇਸ਼ ਵੱਧ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪਾਰਟੀ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਹਰੀਸ਼ ਰਾਵਤ ਮਸਲਾ ਸੁਲਝਾਉਣ ਲਈ ਚੰਡੀਗੜ੍ਹ ਵਿੱਚ ਹਨ ਪਰ ਦੇ ਬਾਵਜੂਦ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਹਾਈ ਕਮਾਨ ਨੂੰ ਮਿਲਣ ਦਿੱਲੀ ਚਲੇ ਗਏ। ਸੂਤਰਾਂ ਮੁਤਾਬਕ ਉਨ੍ਹਾਂ ਨੇ ਪਾਰਟੀ ਨੇਤਾ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਵਾਡਰਾ ਤੋਂ ਮਿਲਣ ਦਾ ਸਮਾਂ ਮੰਗਿਆ ਸੀ ਪਰ ਉਨ੍ਹਾਂ ਨੂੰ ਸਮਾਂ ਨਹੀਂ ਮਿਲਿਆ ਤੇ ਸਿੱਧੂ ਬਗ਼ੈਰ ਮੁਲਾਕਾਤ ਤੋਂ ਪਰਤ ਆਏ।


Source link

Check Also

ਸਿਆਸੀ ਜਗਤ ‘ਚ ਪਸਰਿਆ ਮਾਤਮ, ਹਸਪਤਾਲ ‘ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ…

Big News: ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵੇਗੌੜਾ ਦੀ ਪਤਨੀ ਚੇਨੰਮਾ ਦਾ ਸ਼ਨੀਵਾਰ ਨੂੰ 85 ਸਾਲ …