Home / World / ਵਰਣਿਕਾ ਛੇੜਛਾੜ ਮਾਮਲਾ : ਵਿਕਾਸ ਬਰਾਲਾ ਦੀ ਜ਼ਮਾਨਤ ਪਟੀਸ਼ਨ ਰੱਦ

ਵਰਣਿਕਾ ਛੇੜਛਾੜ ਮਾਮਲਾ : ਵਿਕਾਸ ਬਰਾਲਾ ਦੀ ਜ਼ਮਾਨਤ ਪਟੀਸ਼ਨ ਰੱਦ

ਵਰਣਿਕਾ ਛੇੜਛਾੜ ਮਾਮਲਾ : ਵਿਕਾਸ ਬਰਾਲਾ ਦੀ ਜ਼ਮਾਨਤ ਪਟੀਸ਼ਨ ਰੱਦ

4ਚੰਡੀਗੜ੍ਹ – ਛੇੜਛਾੜ ਮਾਮਲੇ ਵਿਚ ਦੋਸ਼ੀ ਵਿਕਾਸ ਬਰਾਲਾ ਦੀ ਜ਼ਮਾਨਤ ਪਟੀਸ਼ਨ ਅਦਾਲਤ ਨੇ ਮੁੜ ਤੋਂ ਰੱਦ ਕਰ ਦਿੱਤੀ ਹੈ| ਵਿਕਾਸ ਬਰਾਲਾ ਦੀ ਜ਼ਮਾਨਤ ਪਟੀਸ਼ਨ ਇਸ ਤੋਂ ਪਹਿਲਾਂ ਵੀ ਰੱਦ ਹੋ ਚੁੱਕੀ ਹੈ|
ਦੱਸਣਯੋਗ ਹੈ ਕਿ ਵਿਕਾਸ ਬਰਾਲਾ ਨੂੰ ਪਿਛਲੇ ਮਹੀਨੇ ਆਈ.ਏ.ਐਸ ਅਧਿਕਾਰੀ ਵੀ.ਐਸ ਕੁੰਡੂ ਦੀ ਬੇਟੀ ਵਰਣਿਕਾ ਕੁੰਡੂ ਨਾਲ ਛੇੜਛਾੜ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …