Breaking News
Home / Punjabi News / ਵਾਣੀ ਸਰਾਜੂ ਰਾਓ ਇਟਲੀ ਵਿੱਚ ਭਾਰਤੀ ਸਫ਼ੀਰ ਨਿਯੁਕਤ

ਵਾਣੀ ਸਰਾਜੂ ਰਾਓ ਇਟਲੀ ਵਿੱਚ ਭਾਰਤੀ ਸਫ਼ੀਰ ਨਿਯੁਕਤ

ਨਵੀਂ ਦਿੱਲੀ, 27 ਅਕਤੂਬਰ
ਸੀਨੀਅਰ ਕੂਟਨੀਤਕ ਵਾਣੀ ਸਰਾਜੂ ਰਾਓ ਨੂੰ ਇਟਲੀ ਵਿੱਚ ਭਾਰਤ ਦਾ ਨਵਾਂ ਸਫ਼ੀਰ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਨੇ ਅੱਜ ਦਿੱਤੀ ਹੈ। ਰਾਓ ਭਾਰਤੀ ਵਿਦੇਸ਼ ਸੇਵਾ (ਆਈਐੱਫਐੱਸ) ਵਿੱਚ 1994 ਬੈਚ ਦੇ ਅਧਿਕਾਰੀ ਹਨ। ਉਹ ਇਸ ਸਮੇਂ ਵਿਦੇਸ਼ ਮੰਤਰਾਲੇ ਵਿੱਚ ਵਧੀਕ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਉਹ ਨੀਨਾ ਮਲਹੋਤਰਾ ਦੀ ਥਾਂ ਲੈਣਗੇ। ਵਿਦੇਸ਼ ਮੰਤਰਾਲੇ ਨੇ ਬਿਆਨ ਵਿੱਚ ਕਿਹਾ, ‘‘ਉਨ੍ਹਾਂ ਦੇ ਛੇਤੀ ਹੀ ਅਹੁਦਾ ਸੰਭਾਲਣ ਦੀ ਉਮੀਦ ਹੈ।’’ -ਪੀਟੀਆਈ

The post ਵਾਣੀ ਸਰਾਜੂ ਰਾਓ ਇਟਲੀ ਵਿੱਚ ਭਾਰਤੀ ਸਫ਼ੀਰ ਨਿਯੁਕਤ appeared first on punjabitribuneonline.com.


Source link

Check Also

ਭੋਜਪੁਰੀ ਅਦਾਕਾਰਾ ਅੰਮ੍ਰਿਤਾ ਪਾਂਡੇ ਦੀ ਭੇਤਭਰੀ ਮੌਤ

ਭਾਗਲਪੁਰ, 30 ਅਪਰੈਲ ਭੋਜਪੁਰੀ ਅਭਿਨੇਤਰੀ ਅੰਨਪੂਰਨਾ, ਜਿਸ ਨੂੰ ਅੰਮ੍ਰਿਤਾ ਪਾਂਡੇ ਦੇ ਨਾਮ ਨਾਲ ਜਾਣਿਆ ਜਾਂਦਾ …