Home / World / ਵਾਲ-ਵਾਲ ਬਚੇ ਕਰਨਾਟਕ ਦੇ ਮੁੱਖ ਮੰਤਰੀ, ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

ਵਾਲ-ਵਾਲ ਬਚੇ ਕਰਨਾਟਕ ਦੇ ਮੁੱਖ ਮੰਤਰੀ, ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

1ਨਵੀਂ ਦਿੱਲੀ : ਕਰਨਾਟਕ ਦੇ ਮੁੱਖ ਮੰਤਰੀ ਸਿਧਾਰਮੱਈਆ ਅੱਜ ਉਸ ਸਮੇਂ ਵਾਲ-ਵਾਲ ਬਚ ਗਏ ਜਦੋਂ ਉਨ੍ਹਾਂ ਦੇ ਹੈਲੀਕਾਪਟਰ ਨਾਲ ਇਕ ਪੰਛੀ ਟਕਰਾ ਗਿਆ| ਇਸ ਦੌਰਾਨ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ|

Check Also

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …