Home / Punjabi News / ਵਿਕੀਪੀਡੀਆ ਵਰਗੇ ਆਨਲਾਈਨ ਸਰੋਤ ਪੂਰੀ ਤਰ੍ਹਾਂ ਭਰੋਸੇਮੰਦ ਨਹੀਂ: ਸੁਪਰੀਮ ਕੋਰਟ

ਵਿਕੀਪੀਡੀਆ ਵਰਗੇ ਆਨਲਾਈਨ ਸਰੋਤ ਪੂਰੀ ਤਰ੍ਹਾਂ ਭਰੋਸੇਮੰਦ ਨਹੀਂ: ਸੁਪਰੀਮ ਕੋਰਟ

ਨਵੀਂ ਦਿੱਲੀ, 18 ਜਨਵਰੀ

ਸੁਪਰੀਮ ਕੋਰਟ ਨੇ ਕਿਹਾ ਹੈ ਕਿ ਵਿਕੀਪੀਡੀਆ ਵਰਗੇ ਆਨਲਾਈਨ ਸਰੋਤ ‘ਕਰਾਊਡ ਸੋਰਸਡ'(ਵੱਖ ਵੱਖ ਲੋਕਾਂ ਤੋਂ ਪ੍ਰਾਪਤ ਜਾਣਕਾਰੀ) ਅਤੇ ਉਪਭੋਗਤਾ ਦੁਆਰਾ ਤਿਆਰ ਸੰਪਾਦਨ ਮਾਡਲਾਂ ‘ਤੇ ਆਧਾਰਿਤ ਹਨ, ਜੋ ਪੂਰੀ ਤਰ੍ਹਾਂ ਭਰੋਸੇਯੋਗ ਨਹੀਂ ਹਨ ਅਤੇ ਗੁੰਮਰਾਹਕੁਨ ਜਾਣਕਾਰੀ ਫੈਲਾ ਸਕਦੇ ਹਨ। ਜਸਟਿਸ ਸੂਰਿਆ ਕਾਂਤ ਅਤੇ ਵਿਕਰਮ ਨਾਥ ਦੀ ਬੈਂਚ ਨੇ ਕਿਹਾ ਕਿ ਉਹ ਅਜਿਹੇ ਪਲੇਟਫਾਰਮਾਂ ਨੂੰ ਪ੍ਰਵਾਨ ਕਰਦਾ ਹੈ, ਜੋ ਵਿਸ਼ਵ ਭਰ ਵਿੱਚ ਗਿਆਨ ਤੱਕ ਮੁਫ਼ਤ ਪਹੁੰਚ ਪ੍ਰਦਾਨ ਕਰਦੇ ਹਨ ਪਰ ਕਾਨੂੰਨੀ ਵਿਵਾਦਾਂ ਦੇ ਹੱਲ ਲਈ ਅਜਿਹੇ ਸਰੋਤਾਂ ਦੀ ਵਰਤੋਂ ਕਰਨ ਤੋਂ ਸਾਵਧਾਨ ਕੀਤਾ ਹੈ।


Source link

Check Also

ਆਸਟਰੇਲੀਆ ਤੋਂ ਦਿੱਲੀ ਜਾ ਰਹੇ ਜਹਾਜ਼ ’ਚ ਪੰਜਾਬੀ ਮੁਟਿਆਰ ਦੀ ਮੌਤ

ਮੈਲਬੌਰਨ, 2 ਜੁਲਾਈ ਕੁਆਂਟਾਸ ਦੀ ਉਡਾਣ ਵਿੱਚ ਮੈਲਬੌਰਨ ਤੋਂ ਨਵੀਂ ਦਿੱਲੀ ਜਾ ਰਹੀ 24 ਸਾਲਾ …