Breaking News
Home / Punjabi News / ਵਿਜੈ ਕੁਮਾਰ ਸਿੰਘ ਨੇ ਭਗਵੰਤ ਮਾਨ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਵਿਜੈ ਕੁਮਾਰ ਸਿੰਘ ਨੇ ਭਗਵੰਤ ਮਾਨ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 1 ਜਨਵਰੀ
ਸੀਨੀਅਰ ਆਈਏਐੱਸ ਅਧਿਕਾਰੀ ਵਿਜੈ ਕੁਮਾਰ ਸਿੰਘ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਅੱਗੇ ਵਧਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਸਾਫ਼-ਸੁਥਰਾ, ਕੁਸ਼ਲ, ਪ੍ਰਭਾਵੀ, ਜਵਾਬਦੇਹ ਅਤੇ ਪਾਰਦਰਸ਼ੀ ਪ੍ਰਸ਼ਾਸਨ ’ਤੇ ਜ਼ੋਰ ਦਿੱਤਾ ਜਾਵੇਗਾ।

The post ਵਿਜੈ ਕੁਮਾਰ ਸਿੰਘ ਨੇ ਭਗਵੰਤ ਮਾਨ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ appeared first on punjabitribuneonline.com.


Source link

Check Also

Fazilka ‘ਚ ਜ਼ਮੀਨੀ ਵਿਵਾਦ ਨੇ ਲਿਆ ਖੂਨੀ ਰੂਪ, ਦੇਵਰ-ਭਾਬੀ ਨੂੰ ਟਰੈਕਟਰ ਹੇਠਾਂ ਕੁਚਲਿਆ, ਦੋਵਾਂ ਦੀ ਮੌਤ, 2 ਜ਼ਖ਼ਮੀ

Fazilka Murder Case : ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਤੇਜਾ ਰੂਹੇਲਾ ਵਿੱਚ ਜ਼ਮੀਨ ਦੇ ਵਿਵਾਦ …