Home / Punjabi News / ਵਿਧਾਇਕ ਗੱਜਣਮਾਜਰਾ ਦੀ ਸਿਹਤ ਵਿਗੜੀ, ਰਜਿੰਦਰਾ ਹਸਪਤਾਲ ਦਾਖਲ

ਵਿਧਾਇਕ ਗੱਜਣਮਾਜਰਾ ਦੀ ਸਿਹਤ ਵਿਗੜੀ, ਰਜਿੰਦਰਾ ਹਸਪਤਾਲ ਦਾਖਲ

ਸਰਬਜੀਤ ਭੰਗੂ
ਪਟਿਆਲਾ, 15 ਨਵੰਬਰ
ਈਡੀ ਵੱਲੋਂ ਗ੍ਰਿਫਤਾਰ ਕਰਕੇ ਜੇਲ੍ਹ੍ ਭੇਜੇ ਗਏ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਪਟਿਆਲਾ ਜੇਲ੍ਹ ’ਚ ਤਬਦੀਲ ਕੀਤੇ ਗਏ ਹਨ। ਅੱਜ ਪਹਿਲੇ ਦਿਨ ਹੀ ਸਿਹਤ ਵਿਗੜਨ ਕਾਰਨ ਜੇਲ੍ਹ ਅਧਿਕਾਰੀਆਂ ਨੇ ਉਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਦਾਖਲ ਕਰਵਾਇਆ ਹੈ। ਆਦਲਤੀ ਆਦੇਸ਼ਾਂ ’ਤੇ ਡਾਕਟਰਾਂ ਦਾ ਪੰਜ ਮੈਂਬਰੀ ਬੋਰਡ ਜਾਂਚ ਕਰਕੇ ਅਦਾਲਤ ਨੂੰ ਮੈਡੀਕਲ ਰਿਪੋਰਟ ਸੌਂਪੇਗਾ।

The post ਵਿਧਾਇਕ ਗੱਜਣਮਾਜਰਾ ਦੀ ਸਿਹਤ ਵਿਗੜੀ, ਰਜਿੰਦਰਾ ਹਸਪਤਾਲ ਦਾਖਲ appeared first on punjabitribuneonline.com.


Source link

Check Also

ਲਾਰੈਂਸ ਵੋਂਗ ਬਣੇ ਸਿੰਗਾਪੁਰ ਦੇ ਨਵੇਂ ਪ੍ਰਧਾਨ ਮੰਤਰੀ

ਸਿੰਗਾਪੁਰ, 15 ਮਈ ਅਰਥਸ਼ਾਸਤਰੀ ਲਾਰੈਂਸ ਵੋਂਗ ਨੇ ਅੱਜ ਇਸ ਮੁਲਕ ਦੇ ਚੌਥੇ ਪ੍ਰਧਾਨ ਮੰਤਰੀ ਵਜੋਂ …