Home / Punjabi News / ਵਿਧਾਇਕ ਰਜਨੀਸ਼ ਬੱਬੀ ਦੇ ਦਿਹਾਂਤ ’ਤੇ ਪੰਜਾਬ ’ਚ ਰਾਜਸੀ ਸ਼ੋਕ ਦਾ ਐਲਾਨ

ਵਿਧਾਇਕ ਰਜਨੀਸ਼ ਬੱਬੀ ਦੇ ਦਿਹਾਂਤ ’ਤੇ ਪੰਜਾਬ ’ਚ ਰਾਜਸੀ ਸ਼ੋਕ ਦਾ ਐਲਾਨ

ਵਿਧਾਇਕ ਰਜਨੀਸ਼ ਬੱਬੀ ਦੇ ਦਿਹਾਂਤ ’ਤੇ ਪੰਜਾਬ ’ਚ ਰਾਜਸੀ ਸ਼ੋਕ ਦਾ ਐਲਾਨ

ਜਲਾਲਾਬਾਦ/ਜਲੰਧਰ : ਹਲਕਾ ਮੁਕੇਰੀਆਂ ਤੋਂ ਕਾਂਗਰਸੀ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦੇ ਦਿਹਾਂਤ ’ਤੇ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ ਅੱਜ ਦੇ ਦਿਨ ਲਈ ਰਾਜਸੀ ਸ਼ੋਕ ਦਾ ਐਲਾਨ ਕੀਤਾ ਗਿਆ ਹੈ।
ਇਸ ਸਮੇਂ ਦੌਰਾਨ ਸਰਕਾਰੀ ਦਫਤਰਾਂ ਵਿਚ ਕੋਈ ਮਨੋਰੰਜਣ ਨਹੀਂ ਹੋਵੇਗਾ ਅਤੇ ਸੂਬੇ ਵਿਚ ਰੋਜ਼ਾਨਾ ਜਿੱਥੇ ਰਾਸ਼ਟਰੀ ਝੰਡਾ ਲਹਿਰਾਉਂਦਾ ਹੈ, ਉਸ ਨੂੰ ਅੱਧਾ ਝੁੱਕਿਆ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਦਫਤਰਾਂ/ਕਾਰਪੋਰੇਸ਼ਨਾਂ/ਬੋਰਡਾਂ/ਵਿੱਦਿਅਕ ਸੰਸਥਾਵਾਂ ਵਿਚ ਅੱਜ ਦੇ ਬਾਕੀ ਬਚੇ ਹੋਏ ਦਿਨ ਲਈ ਛੁੱਟੀ ਦਾ ਐਲਾਨ ਕੀਤਾ ਹੈ।

Check Also

ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਜਹਾਜ਼ ਜੈਸਲਮੇਰ ’ਚ ਹਾਦਸੇ ਦਾ ਸ਼ਿਕਾਰ

ਜੈਸਲਮੇਰ, 25 ਅਪਰੈਲ ਭਾਰਤੀ ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਏਅਰਕ੍ਰਾਫਟ ਅੱਜ ਜੈਸਲਮੇਰ ਜ਼ਿਲ੍ਹੇ ਵਿਚ ਹਾਦਸੇ …