Home / Punjabi News / ਵਿਰਾਟ ਕੋਹਲੀ ਤੋਂ ਬਾਅਦ ਹੁਣ ਰਾਹੁਲ ਗਾਂਧੀ ਨੇ ਦਿੱਤੀ ਮੋਦੀ ਨੂੰ ਵੱਡੀ ਚੁਣੌਤੀ

ਵਿਰਾਟ ਕੋਹਲੀ ਤੋਂ ਬਾਅਦ ਹੁਣ ਰਾਹੁਲ ਗਾਂਧੀ ਨੇ ਦਿੱਤੀ ਮੋਦੀ ਨੂੰ ਵੱਡੀ ਚੁਣੌਤੀ

ਵਿਰਾਟ ਕੋਹਲੀ ਤੋਂ ਬਾਅਦ ਹੁਣ ਰਾਹੁਲ ਗਾਂਧੀ ਨੇ ਦਿੱਤੀ ਮੋਦੀ ਨੂੰ ਵੱਡੀ ਚੁਣੌਤੀ

ਨਵੀਂ ਦਿੱਲੀ – ਕਾਂਗਰਸ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ ਦੀ ਚੁਣੌਤੀ ਦਿੱਤੀ ਹੈ।
ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਕਿ ਜਿਸ ਤਰ੍ਹਾਂ ਵਿਰਾਟ ਕੋਹਲੀ ਨੇ ਮੋਦੀ ਨੂੰ ਫਿਟਨੈਸ ਟੈਸਟ ਚੈਲੰਜ ਕੀਤਾ ਹੈ, ਉਸੇ ਤਰ੍ਹਾਂ ਮੈਂ ਭਾਜਪਾ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ। ਉਹਨਾਂ ਕਿਹਾ ਕਿ ਮੋਦੀ ਸਰਕਾਰ ਜੇਕਰ ਅਜਿਹਾ ਨਹੀਂ ਕਰਦੀ ਤਾਂ ਦੇਸ਼ ਭਰ ਵਿਚ ਕਾਂਗਰਸ ਪਾਰਟੀ ਮੁਜ਼ਾਹਰੇ ਕਰੇਗੀ।

Check Also

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ …