ਨਵੀਂ ਦਿੱਲੀ, 12 ਅਗਸਤ
ਸੰਸਦ ਦੇ ਹੇਠਲੇ ਸਦਨ ’ਚੋਂ ਮੁਅੱਤਲ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਅੱਜ ਲੋਕ ਸਭਾ ’ਚ ਕਾਂਗਰਸ ਦੇ ਆਗੂ ਅਧੀਰ ਰੰਜਨ ਚੌਧਰੀ ਨੇ ਦੋਸ਼ ਲਾਇਆ ਕਿ ਭਾਜਪਾ ਵੱਖ ਵੱਖ ਢੰਗਾਂ ਨਾਲ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਦੀ ਸਾਜ਼ਿਸ਼ ਰਚ ਰਹੀ ਹੈ। ਉਨ੍ਹਾਂ ਸੰਕੇਤ ਦਿੱਤੇ ਕਿ ਉਹ ਲੋਕ ਸਭਾ ’ਚੋਂ ਆਪਣੀ ਮੁਅੱਤਲੀ ਖ਼ਿਲਾਫ਼ ਸੁਪਰੀਮ ਕੋਰਟ ਜਾ ਸਕਦੇ ਹਨ ਤੇ ਇਸ ਸਬੰਧੀ ਵਿਚਾਰ-ਚਰਚਾ ਕੀਤੀ ਜਾ ਰਹੀ ਹੈ। -ਪੀਟੀਆਈ
The post ਵਿਰੋਧੀਆਂ ਦੀ ਆਵਾਜ਼ ਦਬਾ ਰਹੀ ਹੈ ਹਾਕਮ ਧਿਰ: ਅਧੀਰ ਰੰਜਨ appeared first on punjabitribuneonline.com.
Source link
Asian Tribune Your Multilingual Newspaper covering World and local news News