Home / Punjabi News / ਵਿੱਕੀ ਮਿੱਡੂ ਖੇੜਾ ਕਤਲ ਕੇਸ ‘ਚ ਅਦਾਲਤ ਨੇ ਤਿੰਨਾਂ ਦੋਸ਼ੀਆਂ ਨੂੰ ਸੁਣਾਈ ਉਮਰ ਕੈਦ

ਵਿੱਕੀ ਮਿੱਡੂ ਖੇੜਾ ਕਤਲ ਕੇਸ ‘ਚ ਅਦਾਲਤ ਨੇ ਤਿੰਨਾਂ ਦੋਸ਼ੀਆਂ ਨੂੰ ਸੁਣਾਈ ਉਮਰ ਕੈਦ




ਵਿੱਕੀ ਮਿੱਡੂ ਖੇੜਾ ਕਤਲ ਕੇਸ ‘ਚ ਅਦਾਲਤ ਨੇ ਤਿੰਨਾਂ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਤੇ 2-2 ਲੱਖ ਰੁਪਏ ਜੁਰਮਾਨਾ ਵੀ ਲਾਇਆ ਹੈ।ਤਿੰਨਾਂ ਦੋਸ਼ੀਆਂ ਦਾ ਨਾਂਅ ਅਜੇ ਲੈਫਟੀ, ਸੱਜਣ ਭੋਲੂ ਅਤੇ ਅਨਿਲ ਹਨ। ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਵਿਕਰਮਜੀਤ ਸਿੰਘ ਕੁਲਾਰ ਉਰਫ਼ ਵਿੱਕੀ ਮਿੱਡੂਖੇੜਾ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ ਵਿਚ ਮੁਹਾਲੀ ਅਦਾਲਤ ਨੇ ਤਿੰਨ ਗੈਂਗਸਟਰਾਂ ਨੂੰ ਸ਼ੁੱਕਰਵਾਰ ਨੂੰ ਦੋਸ਼ੀ ਕਰਾਰ ਦਿੱਤਾ ਹੈ।






Previous articleਅਮਰੀਕਾ : ਪੁਲਿਸ ਲੈ ਰਹੀ ਗੁਰਦੁਆਰਿਆਂ ਦੀ ਤਲਾਸ਼ੀ!



Source link

Check Also

ਪੰਜਾਬ ਸਿਆਸਤ ‘ਚ ਆਇਆ ਭੂਚਾਲ, ਸੀਨੀਅਰ ‘ਅਕਾਲੀ’ ਆਗੂ ‘ਆਪ’ ‘ਚ ਹੋਇਆ ਸ਼ਾਮਲ; ਤਸਵੀਰਾਂ ਵਾਇਰਲ…

Shiromani Akali Dal News: ਪੰਜਾਬ ਦੀ ਸਿਆਸਤ ਵਿੱਚ 2027 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਹੋਰ …