Home / Punjabi News / ਵੀਅਤਨਾਮ ’ਚ 12.5 ਅਰਬ ਡਾਲਰ ਦੀ ਧੋਖਾਧੜੀ ਕਾਰਨ ਰੀਅਲ ਅਸਟੇਟ ਕਾਰੋਬਾਰੀ ਨੂੰ ਸਜ਼ਾ-ਏ-ਮੌਤ

ਵੀਅਤਨਾਮ ’ਚ 12.5 ਅਰਬ ਡਾਲਰ ਦੀ ਧੋਖਾਧੜੀ ਕਾਰਨ ਰੀਅਲ ਅਸਟੇਟ ਕਾਰੋਬਾਰੀ ਨੂੰ ਸਜ਼ਾ-ਏ-ਮੌਤ

ਹਨੋਈ, 11 ਅਪਰੈਲ
ਹੋ ਚੀ ਮਿਨਹ ਸਿਟੀ ਦੀ ਅਦਾਲਤ ਨੇ ਵੀਅਤਨਾਮ ਦੇ ਹੁਣ ਤੱਕ ਦੇ ਸਭ ਤੋਂ ਵੱਡੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਰੀਅਲ ਅਸਟੇਟ ਕਾਰੋਬਾਰੀ ਟਰੂੰਗ ਮਾਈ ਲੈਨ ਨੂੰ ਮੌਤ ਦੀ ਸਜ਼ਾ ਸੁਣਾਈ। ਰੀਅਲ ਅਸਟੇਟ ਕੰਪਨੀ ਵਾਨ ਥਿੰਹ ਫੈਟ ਦੀ 67 ਸਾਲਾ ਚੇਅਰਵੂਮੈਨ ‘ਤੇ 12.5 ਅਰਬ ਡਾਲਰ ਦੀ ਧੋਖਾਧੜੀ ਦਾ ਦੋਸ਼ ਲਗਾਇਆ ਗਿਆ ਸੀ, ਜੋ ਦੇਸ਼ ਦੇ 2022 ਦੇ ਜੀਡੀਪੀ ਦਾ ਲਗਪਗ ਤਿੰਨ ਪ੍ਰਤੀਸ਼ਤ ਹੈ।

The post ਵੀਅਤਨਾਮ ’ਚ 12.5 ਅਰਬ ਡਾਲਰ ਦੀ ਧੋਖਾਧੜੀ ਕਾਰਨ ਰੀਅਲ ਅਸਟੇਟ ਕਾਰੋਬਾਰੀ ਨੂੰ ਸਜ਼ਾ-ਏ-ਮੌਤ appeared first on Punjabi Tribune.


Source link

Check Also

ਪੰਜਾਬ ‘ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ…

Amritsar News: ਅੰਮ੍ਰਿਤਸਰ ਦੇ ਮਜੀਠਾ ਵਿੱਚ, ਪ੍ਰੇਮਿਕਾ ਅਤੇ ਉਸਦੇ ਚਚੇਰੇ ਭਰਾ ਨੇ ਇੱਕ ਨੌਜਵਾਨ ਨੂੰ …