Home / Punjabi News / ਵੋਸਤੋਕ-2022 ਜੰਗੀ ਮਸ਼ਕਾਂ ਤੋਂ ਅਮਰੀਕਾ ਖਿਝਿਆ: ਇਹ ਬੜੀ ਚਿੰਤਾ ਵਾਲੀ ਗੱਲ ਹੈ

ਵੋਸਤੋਕ-2022 ਜੰਗੀ ਮਸ਼ਕਾਂ ਤੋਂ ਅਮਰੀਕਾ ਖਿਝਿਆ: ਇਹ ਬੜੀ ਚਿੰਤਾ ਵਾਲੀ ਗੱਲ ਹੈ

ਵਾਸ਼ਿੰਗਟਨ, 31 ਅਗਸਤ

ਵ੍ਹਾਈਟ ਹਾਊਸ ਨੇ ਕਿਹਾ ਹੈ ਕਿ ਯੂਕਰੇਨ ਨਾਲ ਬਿਨਾਂ ਭੜਕਾਹਟ ਅਤੇ ਵਹਿਸ਼ੀ ਜੰਗ ਛੇੜਨ ਵਾਲੇ ਰੂਸ ਨਾਲ ਫੌਜੀ ਅਭਿਆਸ ਕਰਨਾ ਕਿਸੇ ਹੋਰ ਦੇਸ਼ ਲਈ ਚਿੰਤਾਜਨਕ ਹੈ। ਵ੍ਹਾਈਟ ਹਾਊਸ ਦਾ ਇਹ ਬਿਆਨ ਉਦੋਂ ਆਇਆ ਹੈ ਜਦੋਂ ਰੂਸ ਨੇ ‘ਵੋਸਤੋਕ 2022’ ਜੰਗੀ ਮਸ਼ਕਾਂ ਦਾ ਐਲਾਨ ਕੀਤਾ ਹੈ, ਜਿਸ ‘ਚ ਭਾਰਤ, ਚੀਨ ਅਤੇ ਕਈ ਦੇਸ਼ਾਂ ਦੇ 50 ਹਜ਼ਾਰ ਤੋਂ ਵੱਧ ਸੈਨਿਕ ਹਿੱਸਾ ਲੈਣਗੇ। ਰੂਸ ਨੇ ਸੋਮਵਾਰ ਨੂੰ ਕਿਹਾ ਕਿ ਫੌਜੀ ਅਭਿਆਸ ‘ਵੋਸਤੋਕ 2022’ 1 ਤੋਂ 7 ਸਤੰਬਰ ਤੱਕ ਕੀਤਾ ਜਾਵੇਗਾ, ਜਿਸ ‘ਚ ਭਾਰਤ, ਚੀਨ ਅਤੇ ਕਈ ਦੇਸ਼ਾਂ ਦੇ 50 ਹਜ਼ਾਰ ਤੋਂ ਜ਼ਿਆਦਾ ਸੈਨਿਕ ਹਿੱਸਾ ਲੈਣਗੇ।


Source link

Check Also

ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਜਹਾਜ਼ ਜੈਸਲਮੇਰ ’ਚ ਹਾਦਸੇ ਦਾ ਸ਼ਿਕਾਰ

ਜੈਸਲਮੇਰ, 25 ਅਪਰੈਲ ਭਾਰਤੀ ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਏਅਰਕ੍ਰਾਫਟ ਅੱਜ ਜੈਸਲਮੇਰ ਜ਼ਿਲ੍ਹੇ ਵਿਚ ਹਾਦਸੇ …