Breaking News
Home / World / ਵ੍ਹਾਈਟ ਹਾਊਸ ‘ਚ ਬਰਾਕ ਓਬਾਮਾ ਤੇ ਡੋਨਲਡ ਟਰੰਪ ਵਿਚਾਲੇ ਹੋਈ ਮੁਲਾਕਾਤ

ਵ੍ਹਾਈਟ ਹਾਊਸ ‘ਚ ਬਰਾਕ ਓਬਾਮਾ ਤੇ ਡੋਨਲਡ ਟਰੰਪ ਵਿਚਾਲੇ ਹੋਈ ਮੁਲਾਕਾਤ

3ਵਾਸ਼ਿੰਗਟਨ : ਅਮਰੀਕਾ ਦੇ ਮੌਜੂਦਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਅੱਜ ਵ੍ਹਾਈਟ ਹਾਊਸ ਵਿਚ ਮੁਲਾਕਾਤ ਕੀਤੀ| ਇਸ ਤੋਂ ਪਹਿਲਾਂ ਓਬਾਮਾ ਨੇ ਵ੍ਹਾਈਟ ਹਾਊਸ ਪਹੁੰਚਣ ਤੇ ਟਰੰਪ ਦਾ ਸਵਾਗਤ ਕੀਤਾ| ਬਾਅਦ ਵਿਚ ਦੋਨਾਂ ਨੇਤਾਵਾਂ ਨੇ ਆਪਸ ਵਿਚ ਗੱਲਬਾਤ ਕੀਤੀ|

Check Also

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …