Home / Punjabi News / ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਅਧਿਕਾਰੀਆਂ ਦਾ ਹੋਇਆ ਤਬਾਦਲਾ! ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ…

ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਅਧਿਕਾਰੀਆਂ ਦਾ ਹੋਇਆ ਤਬਾਦਲਾ! ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ…

Chandigarh Transfers News: ਚੰਡੀਗੜ੍ਹ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪ੍ਰਸ਼ਾਸਨ ਵੱਲੋਂ ਵੱਡਾ ਫੇਰਬਦਲ ਕੀਤਾ ਗਿਆ ਹੈ। ਮੁੱਖ ਸਕੱਤਰ ਐਚ. ਰਾਜੇਸ਼ ਪ੍ਰਸਾਦ ਦੁਆਰਾ 14 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪ੍ਰਸ਼ਾਸਨ ਵਿੱਚ ਹਾਲ ਹੀ ਵਿੱਚ ਸ਼ਾਮਲ ਹੋਏ ਦੋ ਨਵੇਂ ਅਧਿਕਾਰੀਆਂ ਸਣੇ ਕੁੱਲ 14 ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇੱਥੇ ਵੇਖੋ ਪੂਰੀ ਲਿਸਟ…

ਪ੍ਰਸ਼ਾਸਨ ਵਿੱਚ ਨਵੇਂ ਸ਼ਾਮਲ ਹੋਏ ਪੀਸੀਐਸ ਅਧਿਕਾਰੀ ਅਵਿਕੇਸ਼ ਗੁਪਤਾ ਨੂੰ ਰਜਿਸਟਰਿੰਗ ਅਤੇ ਲਾਇਸੈਂਸਿੰਗ ਅਥਾਰਟੀ, ਟਰਾਂਸਪੋਰਟ ਡਾਇਰੈਕਟਰ, ਸੰਯੁਕਤ ਸਕੱਤਰ (ਟਰਾਂਸਪੋਰਟ), ਸੰਯੁਕਤ ਸਕੱਤਰ (ਅਸਟੇਟ), ਆਈਟੀ ਡਾਇਰੈਕਟਰ, ਸੰਯੁਕਤ ਸਕੱਤਰ (ਸ਼ਹਿਰੀ ਯੋਜਨਾਬੰਦੀ) ਅਤੇ ਸੰਯੁਕਤ ਸਕੱਤਰ (ਹਾਊਸਿੰਗ) ਦੇ ਚਾਰਜ ਸੌਂਪੇ ਗਏ ਹਨ। ਇਸੇ ਤਰ੍ਹਾਂ, ਪੀਸੀਐਸ ਅਧਿਕਾਰੀ ਬਲਬੀਰ ਰਾਜ ਸਿੰਘ ਨੂੰ ਸੰਯੁਕਤ ਆਈਜੀ (ਜੇਲ੍ਹਾਂ), ਸੁਪਰਡੈਂਟ ਮਾਡਲ ਜੇਲ੍ਹ ਅਤੇ ਨਗਰ ਨਿਗਮ ਦਾ ਸੰਯੁਕਤ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 

ਹੋਰ ਪੜ੍ਹੋ


Source link

Check Also

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     

Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …