Home / Punjabi News / ਸ਼ਰਧਾ ਕਤਲ ਕਾਂਡ: ਆਫ਼ਤਾਬ 13 ਦਿਨ ਲਈ ਜੁਡੀਸ਼ਲ ਰਿਮਾਂਡ ’ਤੇ, ਨਾਰਕੋ ਟੈਸਟ 28 ਨੂੰ ਕਰਨ ਦੀ ਸੰਭਾਵਨਾ

ਸ਼ਰਧਾ ਕਤਲ ਕਾਂਡ: ਆਫ਼ਤਾਬ 13 ਦਿਨ ਲਈ ਜੁਡੀਸ਼ਲ ਰਿਮਾਂਡ ’ਤੇ, ਨਾਰਕੋ ਟੈਸਟ 28 ਨੂੰ ਕਰਨ ਦੀ ਸੰਭਾਵਨਾ

ਨਵੀਂ ਦਿੱਲੀ, 26 ਨਵੰਬਰ

ਇਥੋਂ ਦੀ ਸਾਕੇਤ ਅਦਾਲਤ ਨੇ ਸ਼ਰਧਾ ਵਾਕਰ ਕਤਲ ਕੇਸ ਦੇ ਮੁਲਜ਼ਮ ਆਫ਼ਤਾਬ ਅਮੀਨ ਪੂਨਾਵਾਲਾ ਨੂੰ 13 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸੂਤਰਾਂ ਮੁਤਾਬਕ ਆਫ਼ਤਾਬ ਦਾ ਨਾਰਕੋ ਟੈਸਟ 28 ਨਵੰਬਰ ਨੂੰ ਕਰਨ ਦੀ ਸੰਭਾਵਨਾ ਹੈ। ਦਿੱਲੀ ਪੁਲੀਸ ਨੇ ਇਸ ਤੋਂ ਪਹਿਲਾਂ ਦੱਸਿਆ ਸੀ ਕਿ ਪੀੜਤਾ ਦੇ ਸਰੀਰ ਦੇ ਟੁਕੜਿਆਂ ਦੇ ਡੀਐੱਨਏ ਟੈਸਟ ਦੀ ਰਿਪੋਰਟ ਪੁਲੀਸ ਨੂੰ ਨਹੀਂ ਮਿਲੀ ਹੈ।


Source link

Check Also

 Ludhiana ‘ਚ MBD ਮਾਲ ਦੇ ਕਰਮਚਾਰੀ ਦਾ ਕਤਲ, ਖਾਲੀ ਪਲਾਟ ‘ਚੋਂ ਮਿਲੀ ਲਾਸ਼

Ludhiana MBD Mall Employee Murder : ਲੁਧਿਆਣਾ ਦੇ MBD ਮਾਲ ਵਿੱਚ ਕੰਮ ਕਰਨ ਵਾਲੇ 22 …