Home / World / ਸ਼ਸ਼ੀਕਲਾ ਦਾ ਮੁੱਖ ਮੰਤਰੀ ਬਣਨ ਦਾ ਸੁਪਨਾ ਟੁੱਟਿਆ

ਸ਼ਸ਼ੀਕਲਾ ਦਾ ਮੁੱਖ ਮੰਤਰੀ ਬਣਨ ਦਾ ਸੁਪਨਾ ਟੁੱਟਿਆ

ਸ਼ਸ਼ੀਕਲਾ ਦਾ ਮੁੱਖ ਮੰਤਰੀ ਬਣਨ ਦਾ ਸੁਪਨਾ ਟੁੱਟਿਆ

2ਨਵੀਂ ਦਿੱਲੀ : ਆਮਦਨ ਤੋਂ ਜ਼ਿਆਦਾ ਸੰਪਤੀ ਮਾਮਲੇ ਵਿਚ ਸ਼ਸ਼ੀਕਲਾ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਸੁਪਰੀਮ ਕੋਰਟ ਨੇ ਇਸ ਮਾਮਲੇ ਵਿਚ ਉਨ੍ਹਾਂ ਨੂੰ ਦੋਸ਼ੀ ਕਰਾਰ ਦੇ ਦਿੱਤਾ| ਇਸ ਦੇ ਨਾਲ ਹੀ ਸ਼ਸ਼ੀਕਲਾ ਨੂੰ ਚਾਰ ਸਾਲ ਦੀ ਸਜ਼ਾ ਅਤੇ 10 ਸਾਲ ਤੱਕ ਚੋਣ ਲੜਣ ਉਤੇ ਰੋਕ ਲਾਈ ਗਈ ਹੈ| ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਸ਼ਸ਼ੀਕਲਾ ਦਾ ਤਾਮਿਲਨਾਡੂ ਦੇ ਰੂਪ ਵਿਚ ਮੁੱਖ ਮੰਤਰੀ ਬਣਨ ਦਾ ਸੁਫਨਾ ਫਿਲਹਾਲ ਟੁੱਟ ਗਿਆ ਹੈ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …