Home / Punjabi News / ਸ਼ਾਹਕੋਟ ਜ਼ਿਮਨੀ ਚੋਣ ਲਈ ‘ਆਪ‘ ਨੇ ਰਤਨ ਸਿੰਘ ਕਾਕੜਕਲਾਂ ਨੂੰ ਐਲਾਨਿਆ ਉਮੀਦਵਾਰ

ਸ਼ਾਹਕੋਟ ਜ਼ਿਮਨੀ ਚੋਣ ਲਈ ‘ਆਪ‘ ਨੇ ਰਤਨ ਸਿੰਘ ਕਾਕੜਕਲਾਂ ਨੂੰ ਐਲਾਨਿਆ ਉਮੀਦਵਾਰ

ਸ਼ਾਹਕੋਟ ਜ਼ਿਮਨੀ ਚੋਣ ਲਈ ‘ਆਪ‘ ਨੇ ਰਤਨ ਸਿੰਘ ਕਾਕੜਕਲਾਂ ਨੂੰ ਐਲਾਨਿਆ ਉਮੀਦਵਾਰ

ਚੰਡੀਗੜ੍ਹ – ਸ਼ਾਹਕੋਟ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਅੱਜ ਰਤਨ ਸਿੰਘ ਕਾਕੜਕਲਾਂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ|
ਦੱਸਣਯੋਗ ਹੈ ਕਿ ਸ਼ਾਹਕੋਟ ਵਿਧਾਨ ਸਭਾ ਜ਼ਿਮਨੀ ਚੋਣ ਲਈ 28 ਮਈ ਨੂੰ ਮਤਦਾਨ ਹੋਣ ਜਾ ਰਿਹਾ ਹੈ ਅਤੇ 31 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ|
ਕਾਂਗਰਸ ਪਾਰਟੀ ਨੇ ਜਿੱਥੇ ਹਰਦੇਵ ਸਿੰਘ ਲਾਡੀ ਨੂੰ ਆਪਣਾ ਉਮੀਦਾਵਰ ਐਲਾਨਿਆ ਹੈ, ਉਥੇ ਅਕਾਲੀ ਦਲ ਪਹਿਲਾਂ ਹੀ ਮਰਹੂਮ ਅਜੀਤ ਸਿੰਘ ਕੋਹਾੜ ਦੇ ਬੇਟੇ ਨਾਇਬ ਸਿੰਘ ਕੋਹਾੜ ਨੂੰ ਆਪਣਾ ਉਮੀਦਵਾਰ ਐਲਾਨ ਚੁੱਕਾ ਹੈ| ਇਹ ਵੀ ਵਰਣਨਯੋਗ ਹੈ ਕਿ ਇਹ ਸੀਟ ਅਜੀਤ ਸਿੰਘ ਕੋਹਾੜ ਦੇ ਅਕਾਲ ਚਲਾਣੇ ਕਾਰਨ ਖਾਲੀ ਹੋਈ ਹੈ|

Check Also

ਗ੍ਰਿਫ਼ਤਾਰੀ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਈਡੀ ਤੋਂ 24 ਤੱਕ ਜੁਆਬ ਮੰਗਿਆ

ਨਵੀਂ ਦਿੱਲੀ, 15 ਅਪਰੈਲ ਸੁਪਰੀਮ ਕੋਰਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ …