Home / Punjabi News / ਸ਼ਾਹਕੋਟ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਖਿਲਾਫ ਮਾਮਲਾ ਦਰਜ

ਸ਼ਾਹਕੋਟ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਖਿਲਾਫ ਮਾਮਲਾ ਦਰਜ

ਸ਼ਾਹਕੋਟ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਖਿਲਾਫ ਮਾਮਲਾ ਦਰਜ

ਸ਼ਾਹਕੋਟ – ਕਾਂਗਰਸ ਵਲੋਂ ਸ਼ਾਹਕੋਟ ਜ਼ਿਮਨੀ ਚੋਣ ਲਈ ਐਲਾਨੇ ਉਮੀਦਵਾਰ ਹਰਦੇਵ ਸਿੰਘ ਲਾਡੀ ਖਿਲਾਫ ਗੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਮਾਮਲਾ ਦਰਜ ਕੀਤਾ ਗਿਆ ਹੈ| ਮਹਿਤਪੁਰ ਥਾਣੇ ਵਿਚ ਹਰਦੇਵ ਸਿੰਘ ਲਾਡੀ ਤੇ ਤਿੰਨ ਹੋਰਨਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ|
ਦੱਸਣਯੋਗ ਹੈ ਕਿ ਕਾਂਗਰਸ ਨੇ ਕੱਲ੍ਹ ਹਰਦੇਵ ਸਿੰਘ ਲਾਡੀ ਨੂੰ ਸ਼ਾਹਕੋਟ ਦੀ ਹੋ ਰਹੀ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨਿਆ ਹੈ|

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …