Home / World / ਸ਼ੇਰ ਬਹਾਦੁਰ ਦੇਓਬਾ ਨੇ ਨੇਪਾਲ ਦੇ 40ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ

ਸ਼ੇਰ ਬਹਾਦੁਰ ਦੇਓਬਾ ਨੇ ਨੇਪਾਲ ਦੇ 40ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ

2ਕਾਠਮਾਂਡੂ : ਸ਼ੇਰ ਬਹਾਦੁਰ ਦੇਉਬਾ ਨੇ ਅੱਜ ਨੇਪਾਲ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ| ਉਹ ਦੇਸ਼ ਦੇ 40ਵੇਂ ਪ੍ਰਧਾਨ ਮੰਤਰੀ ਬਣੇ ਹਨ| ਇਸ ਦੌਰਾਨ ਨੇਪਾਲ ਦੀ ਰਾਸ਼ਟਰਪਤੀ ਬਿਦਯਾ ਦੇਵੀ ਭੰਡਾਰੀ ਨੇ ਉਨ੍ਹਾਂ ਨੂੰ ਸਹੁੰ ਚੁਕਾਈ|

Check Also

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …