Home / Punjabi News / ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬਰਾੜ ਨੂੰ ਤਲਬ ਕੀਤਾ

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬਰਾੜ ਨੂੰ ਤਲਬ ਕੀਤਾ

ਚੰਡੀਗੜ੍ਹ, 2 ਦਸੰਬਰ

ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬਾਗੀ ਜਗਮੀਤ ਬਰਾੜ ਨੂੰ 6 ਦਸੰਬਰ ਨੂੰ ਤਲਬ ਕੀਤਾ ਹੈ। ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਮਲੂਕਾ ਨੇ ਸ੍ਰੀ ਬਰਾੜ ਨੂੰ ਜਾਰੀ ਨੋਟਿਸ ਵਿੱਚ ਕਿਹਾ ਹੈ ਕਿ ਕਮੇਟੀ ਪਹਿਲਾਂ ਭੇਜੇ ਗਏ ਨੋਟਿਸ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹੈ। ਸ੍ਰੀ ਮਲੂਕਾ ਨੇ ਕਿਹਾ ਕਿ ਨੋਟਿਸ ਦੇ ਬਾਵਜੂਦ ਸ੍ਰੀ ਬਰਾੜ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਜਾਰੀ ਰੱਖੀਆਂ।


Source link

Check Also

Punjab ‘ਚ ‘ਪੋਸਟਰ ਵਾਰ’ , ਮਜੀਠੀਆ ਦੇ ਸਮਰਥਨ ‘ਚ ਲੱਗੇ ਟਾਈਗਰ ਅਭੀ ਜ਼ਿੰਦਾ ਹੈ ਵਾਲੇ ਪੋਸਟਰ 

Punjab News: ਅੰਮ੍ਰਿਤਸਰ ਦੇ ਮਜੀਠਾ ਵਿਧਾਨ ਸਭਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ …