ਚੰਡੀਗੜ੍ਹ, 31 ਅਗਸਤ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ ਵਫ਼ਦ ਨੇ ਪੰਜਾਬ ਦੀ ਆਬਕਾਰੀ ਨੀਤੀ ਵਿਚ 500 ਕਰੋੜ ਰੁਪਏ ਦਾ ਘਪਲਾ ਹੋਣ ਦਾ ਦੋਸ਼ ਲਗਾਉਂਦੇ ਹੋਏ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੰਗ ਪੱਤਰ ਸੌਂਪਿਆ। ਦਲ ਨੇ ਇਸ ਮਾਮਲੇ ਦੀ ਸੀਬੀਆਈ ਤੇ ਈਡੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ।
Source link
Asian Tribune Your Multilingual Newspaper covering World and local news News