Home / Punjabi News / ਸਤੇਂਦਰ ਜੈਨ ਦੀ ਪਟੀਸ਼ਨ ’ਤੇ ਹਾਈ ਕੋਰਟ ਨੇ ਈਡੀ ਤੋਂ ਜਵਾਬ ਮੰਗਿਆ

ਸਤੇਂਦਰ ਜੈਨ ਦੀ ਪਟੀਸ਼ਨ ’ਤੇ ਹਾਈ ਕੋਰਟ ਨੇ ਈਡੀ ਤੋਂ ਜਵਾਬ ਮੰਗਿਆ

ਨਵੀਂ ਦਿੱਲੀ, 25 ਜੁਲਾਈ
ਦਿੱਲੀ ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ’ਚ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਕੁਮਾਰ ਜੈਨ ਅਤੇ ਹੋਰਾਂ ਵਿਰੁੱਧ ਚਾਰਜਸ਼ੀਟ ਦੇ ਨੋਟਿਸ ਲੈਣ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਵੀਰਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਤੋਂ ਜਵਾਬ ਮੰਗਿਆ ਹੈ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਨੇ ਜੈਨ ਦੀ ਪਟੀਸ਼ਨ ‘ਤੇ ਈਡੀ ਨੂੰ ਨੋਟਿਸ ਜਾਰੀ ਕਰਕੇ 15 ਦਿਨਾਂ ਦੇ ਅੰਦਰ ਸਥਿਤੀ ਰਿਪੋਰਟ ਦਾਖ਼ਲ ਕਰਨ ਲਈ ਕਿਹਾ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 22 ਅਗਸਤ ‘ਤੇ ਪਾ ਦਿੱਤੀ ਹੈ।

The post ਸਤੇਂਦਰ ਜੈਨ ਦੀ ਪਟੀਸ਼ਨ ’ਤੇ ਹਾਈ ਕੋਰਟ ਨੇ ਈਡੀ ਤੋਂ ਜਵਾਬ ਮੰਗਿਆ appeared first on Punjabi Tribune.


Source link

Check Also

ਪੰਜਾਬ ‘ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ…

Amritsar News: ਅੰਮ੍ਰਿਤਸਰ ਦੇ ਮਜੀਠਾ ਵਿੱਚ, ਪ੍ਰੇਮਿਕਾ ਅਤੇ ਉਸਦੇ ਚਚੇਰੇ ਭਰਾ ਨੇ ਇੱਕ ਨੌਜਵਾਨ ਨੂੰ …