Home / Punjabi News / ਸਪਾਈਵੇਅਰ ਨੇ ਫਰਾਂਸ ਦੇ ਰਾਸ਼ਟਰਪਤੀ ਨੂੰ ਵੀ ਨਾ ਬਖ਼ਸ਼ਿਆ

ਸਪਾਈਵੇਅਰ ਨੇ ਫਰਾਂਸ ਦੇ ਰਾਸ਼ਟਰਪਤੀ ਨੂੰ ਵੀ ਨਾ ਬਖ਼ਸ਼ਿਆ

ਬੋਸਟਨ, 21 ਜੁਲਾਈ

ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਦਾ ਨਾਮ ਵੀ ਉਨ੍ਹਾਂ 14 ਮੌਜੂਦਾ ਜਾਂ ਸਾਬਕਾ ਰਾਸ਼ਟਰਪਤੀਆਂ ਤੇ ਪ੍ਰਧਾਨ ਮੰਤਰੀਆਂ ਦੀ ਸੂਚੀ ਵਿਚ ਹੈ, ਜਿਨ੍ਹਾਂ ਨੂੰ ਬਦਨਾਮ ਇਜ਼ਰਾਈਲੀ ਜਾਸੂਸੀ ਕੰਪਨੀ ਐੱਨਐੱਸਓ ਗਰੁੱਪ ਦੇ ਗਾਹਕਾਂ ਨੇ ਹੈਕ ਕੀਤਾ ਸੀ। ਇਹ ਖੁਲਾਸਾ ਐਮਨੈਸਟੀ ਇੰਟਰਨੈਸ਼ਨਲ ਨੇ ਕੀਤਾ ਹੈ। ‘ਸਪਾਈਵੇਅਰ’ ਇਕ ਸੌਫਟਵੇਅਰ ਹੈ ਜੋ ਕਿਸੇ ਦੇ ਕੰਪਿਊਟਰ ਵਿਚ ਦਾਖਲ ਹੋ ਕੇ ਉਸ ਦੀ ਸਾਰੀ ਜਾਣਕਾਰੀ ਚੋਰੀ ਕਰ ਲੈਂਦਾ ਹੈ ਤੇ ਕਿਸੇ ਤੀਜੀ ਧਿਰ ਨੂੰ ਦਿੰਦਾ ਹੈ।


Source link

Check Also

ਪੰਜਾਬ ਸਿਆਸਤ ‘ਚ ਆਇਆ ਭੂਚਾਲ, ਸੀਨੀਅਰ ‘ਅਕਾਲੀ’ ਆਗੂ ‘ਆਪ’ ‘ਚ ਹੋਇਆ ਸ਼ਾਮਲ; ਤਸਵੀਰਾਂ ਵਾਇਰਲ…

Shiromani Akali Dal News: ਪੰਜਾਬ ਦੀ ਸਿਆਸਤ ਵਿੱਚ 2027 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਹੋਰ …