Home / World / ਸਪੀਕਰ ਵੱਲੋਂ ਸਾਬਕਾ ਸੰਸਦ ਮੈਂਬਰ ਸਤਨਾਮ ਸਿੰਘ ਕੈਂਥ ਅਤੇ ਡਾ. ਅੰਮ੍ਰਿਤ ਤਿਵਾੜੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਸਪੀਕਰ ਵੱਲੋਂ ਸਾਬਕਾ ਸੰਸਦ ਮੈਂਬਰ ਸਤਨਾਮ ਸਿੰਘ ਕੈਂਥ ਅਤੇ ਡਾ. ਅੰਮ੍ਰਿਤ ਤਿਵਾੜੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਸਪੀਕਰ ਵੱਲੋਂ ਸਾਬਕਾ ਸੰਸਦ ਮੈਂਬਰ ਸਤਨਾਮ ਸਿੰਘ ਕੈਂਥ ਅਤੇ ਡਾ. ਅੰਮ੍ਰਿਤ ਤਿਵਾੜੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਸਤਨਾਮ ਸਿੰਘ ਕੈਂਥ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਮਨੀਸ਼ ਤਿਵਾੜੀ ਦੇ ਮਾਤਾ ਡਾ. ਅੰਮ੍ਰਿਤ ਤਿਵਾੜੀ ਦੇ ਦੇਹਾਂਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਇੱਥੋਂ ਜਾਰੀ ਇਕ ਸ਼ੋਕ ਸੰਦੇਸ਼ ਵਿੱਚ ਸਪੀਕਰ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੋਂ ਹਮਦਰਦੀ ਜ਼ਾਹਰ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਿੱਛੋਂ ਦੋਹਾਂ ਪਰਿਵਾਰਾਂ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ।

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …