Home / Punjabi News / ਸਮਲਿੰਗੀ ਵਿਆਹ ਨੂੰ ਮਾਨਤਾ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖਿਆ

ਸਮਲਿੰਗੀ ਵਿਆਹ ਨੂੰ ਮਾਨਤਾ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖਿਆ

ਨਵੀਂ ਦਿੱਲੀ, 11 ਮਈ

ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਾਨਤਾ ਦੇਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ‘ਤੇ ਅੱਜ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਇਸ ਮਾਮਲੇ ਦੀ 10 ਦਿਨਾਂ ਤੱਕ ਸੁਣਵਾਈ ਕਰਨ ਤੋਂ ਬਾਅਦ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।


Source link

Check Also

Mansa ‘ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ

SAD leader Kala Jawanda Firing : ਮਾਨਸਾ ਦੇ ਬਰੇਟਾ ਕਸਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ …