Home / Punjabi News / ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਦੀ ਰਿਹਾਈ ਖ਼ਿਲਾਫ਼ ਬਿਲਕੀਸ ਬਾਨੋ ਦੀ ਪਟੀਸ਼ਨ ਸੁਣਨ ਬਾਰੇ ਵਿਚਾਰ ਕਰੇਗੀ ਸੁਪਰੀਮ ਕੋਰਟ

ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਦੀ ਰਿਹਾਈ ਖ਼ਿਲਾਫ਼ ਬਿਲਕੀਸ ਬਾਨੋ ਦੀ ਪਟੀਸ਼ਨ ਸੁਣਨ ਬਾਰੇ ਵਿਚਾਰ ਕਰੇਗੀ ਸੁਪਰੀਮ ਕੋਰਟ

ਨਵੀਂ ਦਿੱਲੀ, 30 ਨਵੰਬਰ

ਸੁਪਰੀਮ ਕੋਰਟ 2002 ਦੇ ਸਮੂਹਿਕ ਜਬਰ ਜਨਾਹ ਕੇਸ ਦੇ ਦੋਸ਼ੀਆਂ ਨੂੰ ਸਜ਼ਾ ‘ਚ ਰਿਆਇਤ ਦੇਣ ਅਤੇ ਉਨ੍ਹਾਂ ਨੂੰ ਬਰੀ ਕੀਤੇ ਜਾਣ ਨੂੰ ਚੁਣੌਤੀ ਦੇਣ ਵਾਲੀ ਬਿਲਕੀਸ ਬਾਨੋ ਦੀ ਨਵੀਂ ਪਟੀਸ਼ਨ ਦੀ ਸੁਣਵਾਈ ਲਈ ਸੂਚੀਬੱਧ ਕਰਨ ‘ਤੇ ਵਿਚਾਰ ਕਰੇਗੀ।


Source link

Check Also

ਪੰਜਾਬ ਸਿਆਸਤ ‘ਚ ਆਇਆ ਭੂਚਾਲ, ਸੀਨੀਅਰ ‘ਅਕਾਲੀ’ ਆਗੂ ‘ਆਪ’ ‘ਚ ਹੋਇਆ ਸ਼ਾਮਲ; ਤਸਵੀਰਾਂ ਵਾਇਰਲ…

Shiromani Akali Dal News: ਪੰਜਾਬ ਦੀ ਸਿਆਸਤ ਵਿੱਚ 2027 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਹੋਰ …