Home / Punjabi News / ਸਰਕਾਰ ਆਈਪੀਸੀ, ਸੀਆਰਪੀਸੀ ਤੇ ਐਵੀਡੈਂਸ ਕਾਨੂੰਨਾਂ ’ਚ ਬਦਲਾਅ ਕਰੇਗੀ: ਅਮਿਤ ਸ਼ਾਹ

ਸਰਕਾਰ ਆਈਪੀਸੀ, ਸੀਆਰਪੀਸੀ ਤੇ ਐਵੀਡੈਂਸ ਕਾਨੂੰਨਾਂ ’ਚ ਬਦਲਾਅ ਕਰੇਗੀ: ਅਮਿਤ ਸ਼ਾਹ

ਨਵੀਂ ਦਿੱਲੀ, 16 ਫਰਵਰੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਹੈ ਕਿ ਸਰਕਾਰ ਆਈਪੀਸੀ, ਸੀਆਰਪੀਸੀ ਅਤੇ ਐਵੀਡੈਂਸ ਐਕਟ ਦੇ ਤਿੰਨੋਂ ਕਾਨੂੰਨਾਂ ਵਿੱਚ ਬਦਲਾਅ ਲਿਆ ਰਹੀ ਹੈ। ਕਿੰਗਸਵੇਅ ਕੈਂਪ ਵਿੱਚ ਦਿੱਲੀ ਪੁਲੀਸ ਦੇ 76ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਸ੍ਰੀ ਸ਼ਾਹ ਨੇ ਕਿਹਾ, ‘ਸਰਕਾਰ ਆਉਣ ਵਾਲੇ ਦਿਨਾਂ ਵਿੱਚ ਆਈਪੀਸੀ, ਸੀਆਰਪੀਸੀ ਅਤੇ ਐਵੀਡੈਂਸ ਐਕਟ ਦੇ ਤਿੰਨੋਂ ਕਾਨੂੰਨਾਂ ਵਿੱਚ ਬਦਲਾਅ ਲਿਆ ਰਹੀ ਹੈ।’


Source link

Check Also

Top 10 Punjabi News Headlines and Trends from 29 June 2026

ABP Sanjha Top 10, 29 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …