ਮੁੰਬਈ, 7 ਮਈ
ਮੁੰਬਈ ਪੁਲੀਸ ਨੇ ਪਿਛਲੇ ਮਹੀਨੇ ਅਦਾਕਾਰ ਸਲਮਾਨ ਖਾਨ ਦੇ ਘਰ ਬਾਹਰ ਗੋਲੀਆਂ ਚਲਾਉਣ ਦੇ ਮਾਮਲੇ ’ਚ ਸ਼ਾਮਲ ਹਮਲਾਵਰਾਂ ਨੂੰ ਕਥਿਤ ਤੌਰ ’ਤੇ ਵਿੱਤੀ ਸਹਾਇਤਾ ਦੇਣ ਦੇ ਦੋਸ਼ ਹੇਠ ਰਾਜਸਥਾਨ ਤੋਂ ਲਾਰੈਂਸ ਬਿਸ਼ਨੋਈ ਗਰੋਹ ਦੇ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਮੁਹੰਮਦ ਰਫੀਕ ਚੌਧਰੀ (37) ਵਜੋਂ ਹੋਈ ਹੈ। ਉਹ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਪੰਜਵਾਂ ਮੁਲਜ਼ਮ ਹੈ।
The post ਸਲਮਾਨ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਦੇ ਮਾਮਲੇ ’ਚ ਲਾਰੈਂਸ ਬਿਸ਼ਨੋਈ ਗਰੋਹ ਦਾ ਮੈਂਬਰ ਗ੍ਰਿਫ਼ਤਾਰ appeared first on Punjabi Tribune.
Source link
Asian Tribune Your Multilingual Newspaper covering World and local news News