Home / Punjabi News / ਸਵਾਤੀ ਮਾਲੀਵਾਲ ਕੁੱਟਮਾਰ ਮਾਮਲਾ: ਬਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਰਾਖਵਾਂ

ਸਵਾਤੀ ਮਾਲੀਵਾਲ ਕੁੱਟਮਾਰ ਮਾਮਲਾ: ਬਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਰਾਖਵਾਂ

ਨਵੀਂ ਦਿੱਲੀ, 10 ਜੁਲਾਈ
ਦਿੱਲੀ ਹਾਈ ਕੋਰਟ ਨੇ ਸਵਾਤੀ ਮਾਲੀਵਾਲ ਦੀ ਕਥਿਤ ਕੁੱਟਮਾਰ ਮਾਮਲੇ ਵਿਚ ਅਰਵਿੰਦ ਕੇਜਰੀਵਾਲ ਦੇ ਸਾਬਕਾ ਨਿੱਜੀ ਸਕੱਤਰ ਬਿਭਵ ਕੁਮਾਰ ਵੱਲੋਂ ਦਾਖ਼ਲ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਅਦਾਲਤ ਇਸ ਸਬੰਧੀ 12 ਜੁਲਾਈ ਨੂੰ ਹੁਕਮ ਸੁਣਾਏਗੀ। ਇਸ ਵੇਲੇ ਬਿਭਵ ਕੁਮਾਰ ਨਿਆਂਇਕ ਹਿਰਾਸਤ ਵਿਚ ਹੈ ਜਿਸ ’ਤੇ 13 ਮਈ ਨੂੰ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ’ਤੇ ਮਾਲੀਵਾਲ ’ਤੇ ਕਥਿਤ ਹਮਲਾ ਕਰਨ ਦੇ ਦੋਸ਼ ਲੱਗੇ ਸਨ ਤੇ ਉਸ ਨੂੰ 18 ਮਈ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

The post ਸਵਾਤੀ ਮਾਲੀਵਾਲ ਕੁੱਟਮਾਰ ਮਾਮਲਾ: ਬਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਰਾਖਵਾਂ appeared first on Punjabi Tribune.


Source link

Check Also

ਪੰਜਾਬ ਸਿਆਸਤ ‘ਚ ਆਇਆ ਭੂਚਾਲ, ਸੀਨੀਅਰ ‘ਅਕਾਲੀ’ ਆਗੂ ‘ਆਪ’ ‘ਚ ਹੋਇਆ ਸ਼ਾਮਲ; ਤਸਵੀਰਾਂ ਵਾਇਰਲ…

Shiromani Akali Dal News: ਪੰਜਾਬ ਦੀ ਸਿਆਸਤ ਵਿੱਚ 2027 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਹੋਰ …