Home / Punjabi News / ਸ਼ਤਰੂਘਨ ਸਿਨਹਾ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ

ਸ਼ਤਰੂਘਨ ਸਿਨਹਾ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ

ਨਵੀਂ ਦਿੱਲੀ, 22 ਜੁਲਾਈ
ਬੌਲੀਵੁੱਡ ਅਦਾਕਾਰ ਅਤੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਸ਼ਤਰੂਘਨ ਸਿਨਹਾ ਨੇ ਅੱਜ ਆਸਨਸੋਲ ਤੋਂ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਸ਼ਤਰੂਘਨ ਸਿਨਹਾ ਨੇ ਪੱਛਮੀ ਬੰਗਾਲ ਦੇ ਆਸਨਸੋਲ ਹਲਕੇ ਤੋਂ ਲੋਕ ਸਭਾ ਚੋਣਾਂ 59,564 ਵੋਟਾਂ ਨਾਲ ਜਿੱਤੀਆਂ। ਆਸਨਸੋਲ ਹਲਕੇ ਵਿੱਚ 13 ਮਈ, 2024 ਨੂੰ 2024 ਦੀਆਂ ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਵਿੱਚ ਵੋਟਿੰਗ ਹੋਈ ਸੀ। -ਪੀਟੀਆਈ

The post ਸ਼ਤਰੂਘਨ ਸਿਨਹਾ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ appeared first on Punjabi Tribune.


Source link

Check Also

ਪੰਜਾਬ ਸਿਆਸਤ ‘ਚ ਆਇਆ ਭੂਚਾਲ, ਸੀਨੀਅਰ ‘ਅਕਾਲੀ’ ਆਗੂ ‘ਆਪ’ ‘ਚ ਹੋਇਆ ਸ਼ਾਮਲ; ਤਸਵੀਰਾਂ ਵਾਇਰਲ…

Shiromani Akali Dal News: ਪੰਜਾਬ ਦੀ ਸਿਆਸਤ ਵਿੱਚ 2027 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਹੋਰ …