Home / Punjabi News / ਸ਼ਹੀਦ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ: ਬਿੱਟੂ

ਸ਼ਹੀਦ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ: ਬਿੱਟੂ

ਚੰਡੀਗੜ੍ਹ, 16 ਜੁਲਾਈ
ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸ਼ਹੀਦ ਜਵਾਨਾਂ ਬਾਰੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਕਿਹਾ ਕਿ ਬਹਾਦਰ ਜਵਾਨਾਂ ਦੀਆਂ ਕੁਰਬਾਨੀਆਂ ਸਦਕਾ ਹੀ ਦੇਸ਼ ਨੂੰ ਆਜ਼ਾਦੀ ਮਿਲੀ ਹੈ। ਉਨ੍ਹਾਂ ਐਕਸ ’ਤੇ ਪੋਸਟ ਪਾ ਕੇ ਲਿਖਿਆ ਕਿ ਉਨ੍ਹਾਂ ਦੀ ਦਿਲੀ ਹਮਦਰਦੀ ਉਨ੍ਹਾਂ ਬਹਾਦਰ ਫੌਜੀਆਂ ਦੇ ਪਰਿਵਾਰਾਂ ਨਾਲ ਹੈ ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਇਨ੍ਹਾਂ ਭਾਰਤੀ ਫੌਜ ਦੇ ਜਵਾਨਾਂ ਦੀ ਬਹਾਦਰੀ ਸ਼ਲਾਘਾਯੋਗ ਹੈ ਅਤੇ ਉਨ੍ਹਾਂ ਦੀ ਸੇਵਾ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ।

The post ਸ਼ਹੀਦ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ: ਬਿੱਟੂ appeared first on Punjabi Tribune.


Source link

Check Also

ਪੰਜਾਬ ਸਿਆਸਤ ‘ਚ ਆਇਆ ਭੂਚਾਲ, ਸੀਨੀਅਰ ‘ਅਕਾਲੀ’ ਆਗੂ ‘ਆਪ’ ‘ਚ ਹੋਇਆ ਸ਼ਾਮਲ; ਤਸਵੀਰਾਂ ਵਾਇਰਲ…

Shiromani Akali Dal News: ਪੰਜਾਬ ਦੀ ਸਿਆਸਤ ਵਿੱਚ 2027 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਹੋਰ …