ਮੁੰਬਈ, 25 ਜੂਨ
ਸ਼ਿਵ ਸੈਨਾ ਦੀ ਕੌਮੀ ਕਾਰਜਕਾਰਨੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਅਤੇ ਪਾਰਟੀ ਮੁਖੀ ਊਧਵ ਠਾਕਰੇ ਨੂੰ ਬਾਗੀਆਂ ਖ਼ਿਲਾਫ਼ ਕਾਰਵਾਈ ਕਰਨ ਦਾ ਅਧਿਕਾਰ ਦੇਣ ਵਾਲਾ ਮਤਾ ਪਾਸ ਕੀਤਾ। ਸ਼ਿਵ ਸੈਨਾ ਦੇ ਜ਼ਿਆਦਾਤਰ ਵਿਧਾਇਕਾਂ ਦੀ ਹਮਾਇਤ ਦਾ ਦਾਅਵਾ ਕਰਨ ਵਾਲੇ ਸੀਨੀਅਰ ਰਾਜ ਮੰਤਰੀ ਏਕਨਾਥ ਸ਼ਿੰਦੇ ਦੀ ਬਗ਼ਾਵਤ ਦਾ ਸਾਹਮਣਾ ਕਰ ਰਹੀ ਪਾਰਟੀ ਦੀ ਕਾਰਜਕਾਰਨੀ ਨੇ ਇਹ ਮਤਾ ਵੀ ਪਾਸ ਕੀਤਾ ਕਿ ਕੋਈ ਹੋਰ ਸਿਆਸੀ ਜਥੇਬੰਦੀ ਸ਼ਿਵ ਸੈਨਾ ਅਤੇ ਇਸ ਦੇ ਸੰਸਥਾਪਕ ਮਰਹੂਮ ਬਾਲਾ ਠਾਕਰੇ ਦੇ ਨਾਂ ਦੀ ਵਰਤੋਂ ਨਹੀਂ ਕਰ ਸਕਦੀ।
Source link
Asian Tribune Your Multilingual Newspaper covering World and local news News