Breaking News
Home / Punjabi News / ਸਾਡਾ ਕੋਈ ਵੀ ਅਧਿਕਾਰੀ ਵ੍ਹਾਈਟ ਹਾਊਸ ਦੇ ਦਰਵਾਜ਼ੇ ‘ਤੇ ਨਹੀਂ ਗਿਆ-ਈਰਾਨ

ਸਾਡਾ ਕੋਈ ਵੀ ਅਧਿਕਾਰੀ ਵ੍ਹਾਈਟ ਹਾਊਸ ਦੇ ਦਰਵਾਜ਼ੇ ‘ਤੇ ਨਹੀਂ ਗਿਆ-ਈਰਾਨ




ਈਰਾਨ ਵੱਲੋਂ ਸੰਯੁਕਤ ਰਾਸ਼ਟਰ ਨੂੰ ਜਾਰੀ ਕੀਤੇ ਗਏ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਕੋਈ ਵੀ ਈਰਾਨੀ ਅਧਿਕਾਰੀ ਵ੍ਹਾਈਟ ਹਾਊਸ ਦੇ ਦਰਵਾਜ਼ੇ ‘ਤੇ ਨਹੀਂ ਗਿਆ ਹੈ। ਇਜ਼ਰਾਈਲ ਅਤੇ ਈਰਾਨ ਵਿਚਕਾਰ ਪਿਛਲੇ ਕੁਝ ਦਿਨਾਂ ਤੋਂ ਜੰਗ ਚੱਲ ਰਹੀ ਹੈ। ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਬਿਆਨ ਦਿੱਤਾ ਸੀ ਕਿ ਈਰਾਨ ਨੇ ਗੱਲਬਾਤ ਲਈ ਆਪਣਾ ਹੱਥ ਵਧਾਇਆ ਹੈ। ਹਾਲਾਂਕਿ ਈਰਾਨ ਨੇ ਇਨ੍ਹਾਂ ਦਾਅਵਿਆਂ ਤੋਂ ਇਨਕਾਰ ਕੀਤਾ ਹੈ।






Previous articleਪਾਕਿਸਤਾਨੀ ਫ਼ੌਜ ਮੁਖੀ ਨੂੰ ਮਿਲ ਕੇ ਟਰੰਪ ਨੂੰ ਮਾਣ ਮਹਿਸੂਸ ਹੋ ਰਿਹਾ !



Source link

Check Also

Fazilka ‘ਚ ਜ਼ਮੀਨੀ ਵਿਵਾਦ ਨੇ ਲਿਆ ਖੂਨੀ ਰੂਪ, ਦੇਵਰ-ਭਾਬੀ ਨੂੰ ਟਰੈਕਟਰ ਹੇਠਾਂ ਕੁਚਲਿਆ, ਦੋਵਾਂ ਦੀ ਮੌਤ, 2 ਜ਼ਖ਼ਮੀ

Fazilka Murder Case : ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਤੇਜਾ ਰੂਹੇਲਾ ਵਿੱਚ ਜ਼ਮੀਨ ਦੇ ਵਿਵਾਦ …