ਗੁਰਦਾਸਪੁਰ – ਸਾਬਕਾ ਐਸ.ਪੀ ਸਲਵਿੰਦਰ ਸਿੰਘ ਨੂੰ ਗੁਰਦਾਸਪੁਰ ਦੀ ਅਦਾਲਤ ਨੇ ਅੱਜ ਬਲਾਤਕਾਰ ਦੇ ਮਾਮਲੇ ਵਿਚ ਦੋਸ਼ੀ ਕਰਾਰ ਦੇ ਦਿੱਤਾ ਹੈ। ਇਸ ਮਾਮਲੇ ਵਿਚ ਉਹਨਾਂ ਨੂੰ 21 ਫਰਵਰੀ ਨੂੰ ਸਜਾ ਸੁਣਾਈ ਜਾਵੇਗੀ।
ਪਠਾਨਕੋਟ ਅੱਤਵਾਦੀ ਹਮਲੇ ਮਗਰੋਂ ਚਰਚਾ ਵਿਚ ਆਏ ਸਲਵਿੰਦਰ ਸਿੰਘ ਉਤੇ ਇੱਕ ਮਹਿਲਾ ਵਲੋਂ ਬਲਾਤਕਾਰ ਦੇ ਦੋਸ਼ ਲਾਏ ਗਏ ਸਨ.
Check Also
ਮੋਹਾਲੀ ਪੁਲਿਸ ਟੀਮ ‘ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ…
Mohali News: ਮੋਹਾਲੀ ਪੁਲਿਸ ਦੀ ਅੱਜ ਨਸ਼ਾ ਤਸਕਰਾਂ ਦੇ ਨਾਲ ਮੁਠਭੇੜ ਹੋਈ। ਪੁਲਿਸ ਦੀ ਜਵਾਬੀ …
Asian Tribune Your Multilingual Newspaper covering World and local news News