ਨਿੱਜੀ ਪੱਤਰ ਪ੍ਰੇਰਕ
ਜਲੰਧਰ, 10 ਅਪਰੈਲ
ਕਾਂਗਰਸ ਦੇ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕੀਤਾ। ਚੌਧਰੀ ਸੁਰਿੰਦਰ ਸਿੰਘ ਰਿਸ਼ਤੇ ਵੱਜੋਂ ਮਰਹੂਮ ਚੌਧਰੀ ਸੰਤੋਖ ਸਿੰਘ ਦਾ ਸਕਾ ਭਤੀਜਾ ਹੈ। ਕਾਂਗਰਸ ਨੂੰ ਥੋੜ੍ਹੇ ਦਿਨਾਂ ਵਿੱਚ ਇਹ ਦੂਜਾ ਝਟਕਾ ਹੈ। ਪਹਿਲਾਂ ਸਾਬਕਾ ਵਿਧਾਇਕ ਸ਼ੁਸ਼ੀਲ ਰਿੰਕੂ ਨੂੰ ‘ਆਪ’ ਵਿੱਚ ਸ਼ਾਮਿਲ ਹੋ ਗਿਆ ਸੀ ਤੇ ਪਾਰਟੀ ਨੇ ਉਸ ਨੂੰ ਉਮੀਦਵਾਰ ਬਣਾ ਦਿੱਤਾ ਸੀ।
Source link
Asian Tribune Your Multilingual Newspaper covering World and local news News