ਦਰਸ਼ਨ ਸਿੰਘ ਸੋਢੀ
ਮੁਹਾਲੀ, 20 ਅਪਰੈਲ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਬੀਅਤ ਅਚਾਨਕ ਖ਼ਰਾਬ ਹੋਣ ਉਨ੍ਹਾਂ ਨੂੰ ਇਥੋਂ ਦੇ ਫੋਰਟਿਸ ਹਸਪਤਾਲ ਦੇ ਆਈਸੀਯੂ ਵਾਰਡ ਵਿੱਚ ਦਾਖ਼ਲ ਕੀਤਾ ਗਿਆ ਹੈ। ਅੱਜ ਉਨ੍ਹਾਂ ਦੀ ਤਬੀਅਤ ਮੁੜ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਪ੍ਰਾਈਵੇਟ ਵਾਰਡ ‘ਚੋਂ ਹੁਣ ਆਈਸੀਯੂ ਵਿੱਚ ਸ਼ਿਫਟ ਕੀਤਾ ਗਿਆ ਹੈ।
Source link
Asian Tribune Your Multilingual Newspaper covering World and local news News