Home / World / ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਗੁਰਦੇਵ ਸਿੰਘ ਬਾਦਲ ਦਾ ਦੇਹਾਂਤ

ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਗੁਰਦੇਵ ਸਿੰਘ ਬਾਦਲ ਦਾ ਦੇਹਾਂਤ

1ਚੰਡੀਗੜ੍ਹ  : ਪੰਜਾਬ ਦੇ ਸਾਬਕਾ ਖੇਤੀਬਾੜੀ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਗੁਰਦੇਵ ਸਿੰਘ ਬਾਦਲ ਦਾ ਅੱਜ ਲੁਧਿਆਣਾ ਦੇ ਡੀ.ਐਮ.ਸੀ ਹਸਪਤਾਲ ਵਿਚ ਦੇਹਾਂਤ ਹੋ ਗਿਆ| ਉਹ 85 ਵਰ੍ਹਿਆਂ ਦੇ ਸਨ| ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ|
ਦੱਸਣਯੋਗ ਹੈ ਕਿ ਗੁਰਦੇਵ ਸਿੰਘ ਬਾਦਲ ਵਿਧਾਨ ਸਭਾ ਹਲਕਾ ਪੰਜਗਰਾਈਂ ਤੋਂ ਪੰਜ ਵਾਰੀ ਵਿਧਾਇਕ ਰਹੇ ਹਨ|

Check Also

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …